Mohali News : ਮੋਹਾਲੀ ਏਅਰਪੋਰਟ ਰੋਡ 'ਤੇ ਟੈਂਪੂ ਟਰੈਵਲ ਅਤੇ ਟੈਕਸੀ ਵਿਚਾਲੇ ਹੋਈ ਜ਼ਬਰਦਸਤ ਟੱਕਰ 

By : BALJINDERK

Published : Nov 23, 2024, 9:05 pm IST
Updated : Nov 23, 2024, 9:05 pm IST
SHARE ARTICLE
ਹਾਦਸੇ ਦੀ ਤਸਵੀਰ
ਹਾਦਸੇ ਦੀ ਤਸਵੀਰ

Mohali News : ਜ਼ਖ਼ਮੀਆਂ ਨੂੰ ਮੋਹਾਲੀ ਦੇ ਸਿਵਲ ਹਸਪਤਾਲ ’ਚ ਕਰਵਾਇਆ ਗਿਆ ਭਰਤੀ

Mohali News : ਮੋਹਾਲੀ ਏਅਰਪੋਰਟ ਰੋਡ ’ਤੇ ਸਵੇਰੇ ਤੜਕਸਾਰ ਭਿਆਨਕ ਐਕਸੀਡੈਂਟ ਹੋਇਆ। ਮਨਾਲੀ ਤੋਂ ਆ ਰਹੇ ਟੈਂਪੂ-ਟਰੈਵਲ ਤੇ ਟੈਕਸੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੈਂਪੂ ਟਰੈਵਲਰ ’ਚ ਕਰੀਬਨ 20 ਛੋਟੇ ਬੱਚਿਆਂ ਸਮੇਤ ਕਰੀਬ 20 ਲੋਕ ਸਵਾਰ ਸਨ।  ਜ਼ਖ਼ਮੀਆਂ ਨੂੰ ਮੋਹਾਲੀ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ।

(For more news apart from violent collision took place between Tempu Travel and a taxi on Mohali Airport Road News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement