ਪਿੰਡ ਜਾਂਗਪੁਰ ਦੇ ਕਿਸਾਨ ਦੀ ਦਿੱਲੀ ਧਰਨੇ ਤੋਂ ਵਾਪਸੀ ਮੌਕੇ ਸੜਕ ਹਾਦਸੇ ਵਿਚ ਮੌਤ
Published : Dec 23, 2020, 2:13 am IST
Updated : Dec 23, 2020, 2:13 am IST
SHARE ARTICLE
image
image

ਪਿੰਡ ਜਾਂਗਪੁਰ ਦੇ ਕਿਸਾਨ ਦੀ ਦਿੱਲੀ ਧਰਨੇ ਤੋਂ ਵਾਪਸੀ ਮੌਕੇ ਸੜਕ ਹਾਦਸੇ ਵਿਚ ਮੌਤ

ਜੋਧਾਂ, ਮੁੱਲਾਂਪੁਰ ਦਾਖਾ, 22 ਦਸੰਬਰ (ਦਲਜੀਤ ਰੰਧਾਵਾ/ ਰਾਜੀ ਦੋਲੋਂ, ਰਾਜ ਜੋਸ਼ੀ): ਦਿੱਲੀ ਵਿਖੇ ਚੱਲ ਰਹੇ ਕਿਸਾਨ ਮਜ਼ਦੂਰ ਮੋਰਚੇ ਵਿਚ ਸ਼ਾਮਲ ਹੋ ਰਹੇ ਲੋਕ ਜ਼ਬਰਦਸਤ ਠੰਢ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਵਿਚ ਅਪਣੀਆਂ ਜਾਨਾਂ ਗਵਾ ਰਹੇ ਹਨ | ਹੁਣ ਤਕ ਚਾਲੀ ਦੇ ਕਰੀਬ ਲੋਕ ਹਾਦਸਿਆਂ ਜਾਂ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ | ਬੀਤੀ ਰਾਤ ਇਸ ਮੋਰਚੇ ਵਿਚ ਸ਼ਾਮਲ ਹੋਕੇ ਵਾਪਸ ਪਰਤ ਰਿਹਾ ਨੇੜਲੇ ਪਿੰਡ ਜਾਂਗਪੁਰ ਦਾ ਨੌਜਵਾਨ ਕਿਸਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ | ਜਾਣਕਾਰੀ ਅਨੁਸਾਰ ਹਰਮਿੰਦਰ ਸਿੰਘ (31) ਜਦੋਂ ਦਿੱਲੀ ਵਿਖੇ ਟਿਕਰੀ ਬਾਰਡਰ ਉਤੇ ਲੱਗੇ ਧਰਨੇ ਵਿਚ ਸ਼ਾਮਲ ਹੋ ਕੇ  ਵਾਪਸ ਪਰਤ ਰਿਹਾ ਸੀ ਤਾਂ ਧਨੌਲਾ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਦੀ ਇਸ ਹਾਦਸੇ ਵਿਚ ਮੌਤ ਹੋ ਗਈ |    
PhotoPhoto

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement