ਉੱਤਰ ਭਾਰਤ 'ਚ ਸ਼ੀਤ ਲਹਿਰ ਦਾ ਅਸਰ, ਜਲੰਧਰ ਨੇ ਵੀ ਲਿਆ ਸ਼ਿਮਲੇ ਦਾ ਰੂਪ
Published : Dec 23, 2020, 10:06 am IST
Updated : Dec 23, 2020, 10:06 am IST
SHARE ARTICLE
cold
cold

ਸ਼ਿਮਲਾ 'ਚ ਘੱਟੋ ਘੱਟ ਤਾਪਮਾਨ 6.9 ਡਿਗਰੀ ਦਰਜ ਕੀਤਾ ਗਿਆ ਸੀ।

ਚੰਡੀਗੜ੍ਹ: ਦੇਸ਼ ਭਰ ਵਿੱਚ ਕੜਾਕੇ ਦੀ ਠੰਡ ਨੇ ਦਸਤਕ ਦੇ ਦਿੱਤੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਦੂਸਰੇ ਸੂਬਿਆਂ 'ਚ ਵੀ ਤਾਪਮਾਨ ਵਿਚ ਗਿਰਾਵਟ ਆਈ ਹੈ। ਪਰ ਹੁਣ ਅੱਜ ਜਲੰਧਰ ਬੀਤੀ ਰਾਤ ਸਭ ਤੋਂ ਠੰਢਾ ਰਿਹਾ। ਰਾਤ ਦਾ ਤਾਪਮਾਨ ਇੱਥੇ 2.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਜਲੰਧਰ ਸ਼ਿਮਲਾ ਤੋਂ ਵੀ ਠੰਢਾ ਰਿਹਾ। ਸ਼ਿਮਲਾ 'ਚ ਘੱਟੋ ਘੱਟ ਤਾਪਮਾਨ 6.9 ਡਿਗਰੀ ਦਰਜ ਕੀਤਾ ਗਿਆ ਸੀ।

cold in Punjab-Haryana

ਹੁਣ ਪੂਰੇ ਉੱਤਰ ਭਾਰਤ 'ਚ ਸ਼ੀਤ ਲਹਿਰ ਦਾ ਅਸਰ ਹੈ। ਫਿਲਹਾਲ ਰਾਜਸਥਾਨ ਤੇ ਮੱਧ ਪ੍ਰਦੇਸ਼ ਨੂੰ ਇਸ ਸ਼ੀਤ ਲਹਿਰ ਤੋਂ ਕੁੱਛ ਰਾਹਤ ਮਿਲੀ ਹੈ ਪਰ ਪੰਜਾਬ 'ਚ ਅਗਲੇ ਦੋ ਦਿਨ ਤੱਕ ਕੜਾਕੇਦਾਰ ਠੰਢ ਤੇ ਧੁੰਦ ਬਰਕਰਾਰ ਰਹੇਗੀ। ਪੰਜਾਬ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਿਟੀ 100 ਮੀਟਰ ਤੋਂ ਘੱਟ ਹੈ।

weather

ਮੌਸਮ ਵਿਭਾਗ ਵਲੋਂ ਜਾਰੀ ਜਾਣਕਾਰੀ ਦੇ ਮੁਤਾਬਿਕ  25 ਦਸੰਬਰ ਤੱਕ ਐਸਾ ਹੀ ਮੌਸਮ ਰਹੇਗਾ। ਇਸ ਦੇ ਨਾਲ ਹੀ ਰਾਤ ਦਾ ਪਾਰਾ ਮੁੜ ਹੇਠਾਂ ਡਿੱਗਣਾ ਸ਼ੁਰੂ ਹੋ ਗਿਆ ਹੈ। 

Cold wave in North India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement