Bathinda Accident News: MBBS ਕਰ ਰਹੇ ਵਿਦਿਆਰਥੀਆਂ ਦੀ ਭਿਆਨਕ ਸੜਕ ਹਾਦਸੇ ਵਿਚ ਹੋਈ ਮੌਤ

By : GAGANDEEP

Published : Dec 23, 2023, 11:13 am IST
Updated : Dec 23, 2023, 11:13 am IST
SHARE ARTICLE
MBBS Students died in accident in bathinda News in punjabi
MBBS Students died in accident in bathinda News in punjabi

Bathinda Accident News: ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਵਾਪਰਿਆ ਹਾਦਸਾ

Students doing MBBS died in a terrible road accident News in punjabi : ਬਠਿੰਡਾ 'ਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਇਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ  ਟਕਰਾ ਗਈ। ਇਸ ਹਾਦਸੇ ਵਿਚ ਕਾਰ ਸਵਾਰ ਚਾਰ ਲੋਕਾਂ ਵਿੱਚੋਂ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ: Jaswant Singh Gajjanmajra: ਈਡੀ ਨੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨਾਲ ਜੁੜੀ ਕੰਪਨੀ ਦੀ ਜਾਇਦਾਦ ਕੀਤੀ ਕੁਰਕ 

ਪ੍ਰਾਪਤ ਜਾਣਕਰੀ ਅਨੁਸਾਰ ਚਾਰੇ ਨੌਜਵਾਨ ਬਠਿੰਡਾ ਦੇ ਆਦੇਸ਼ ਮੈਡੀਕਲ ਯੂਨੀਵਰਸਿਟੀ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰਦੇ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਜ਼ਖ਼ਮੀ ਨੌਜਵਾਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ: Arvind Kejriwal News: ਅਰਵਿੰਦ ਕੇਜਰੀਵਾਲ ਨੂੰ ED ਨੇ ਤੀਜੀ ਵਾਰ ਭੇਜਿਆ ਸੰਮਨ, ਤਿੰਨ ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ

(For more news apart from MBBS Students died in accident in bathinda News in punjabi , stay tuned to Rozana Spokesman)

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement