Phagwara News : ਫਗਵਾੜਾ ਦੇ ਵਾਰਡ ਨੰਬਰ 10 ਤੋਂ ਜਿੱਤੇ MC ਹਰਪ੍ਰੀਤ ਸਿੰਘ ਭੋਗਲ ‘ਆਪ’ ’ਚ ਹੋਏ ਸ਼ਾਮਲ

By : BALJINDERK

Published : Dec 23, 2024, 6:25 pm IST
Updated : Dec 23, 2024, 6:25 pm IST
SHARE ARTICLE
ਫਗਵਾੜਾ ਦੇ MC ਹਰਪ੍ਰੀਤ ਸਿੰਘ ਭੋਗਲ ‘ਆਪ’ ’ਚ ਹੋਏ ਸ਼ਾਮਲ
ਫਗਵਾੜਾ ਦੇ MC ਹਰਪ੍ਰੀਤ ਸਿੰਘ ਭੋਗਲ ‘ਆਪ’ ’ਚ ਹੋਏ ਸ਼ਾਮਲ

Phagwara News : MP ਮਲਵਿੰਦਰ ਸਿੰਘ ਕੰਗ ਅਤੇ ਰਾਜ ਕੁਮਾਰ ਚੱਬੇਵਾਲ ਨੇ ਭੋਗਲ ਅਤੇ ਅਵਤਾਰ ਸਿੰਘ ਪਰਮਾਰ ਦਾ ਕੀਤਾ ਸਵਾਗਤ

Phagwara News in Punjabi :  ਫਗਵਾੜਾ ਦੇ ਵਾਰਡ ਨੰ 10 ਤੋਂ ਐਮਸੀ ਹਰਪ੍ਰੀਤ ਸਿੰਘ ਭੋਗਲ ਆਪਣੇ ਸਾਥੀ ਅਵਤਾਰ ਸਿੰਘ ਪਰਮਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੋਮਵਾਰ ਨੂੰ ਜਲੰਧਰ ਅਤੇ ਫਗਵਾੜਾ 'ਚ ਕਈ ਨਵੇਂ ਚੁਣੇ ਗਏ ਕੌਂਸਲਰ 'ਆਪ' 'ਚ ਸ਼ਾਮਲ ਹੋ ਗਏ।

'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਅਧਿਕਾਰਤ ਤੌਰ 'ਤੇ ਹਰਪ੍ਰੀਤ ਸਿੰਘ ਭੋਗਲ ਅਤੇ ਅਵਤਾਰ ਸਿੰਘ ਪਰਮਾਰ ਨੂੰ 'ਆਪ' 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਦੋਵੇਂ ਆਗੂਆਂ ਨੇ ਨਿਗਮ ਵਿੱਚ ਪਾਰਟੀ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

(For more news apart from MC Harpreet Singh Bhogal, who won from Ward No. 10 of Phagwara, joined AAP  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement