ਸੁਖਬੀਰ ਬਾਦਲ ਦੇ ਪਿਤਾ 'ਤੇ ਬ੍ਰਹਮਪੁਰਾ ਨੇ ਖੜਾ ਕੀਤਾ ਸਵਾਲ
Published : Jan 24, 2019, 5:56 pm IST
Updated : Jan 24, 2019, 5:56 pm IST
SHARE ARTICLE
Sukhbir Badal
Sukhbir Badal

"ਉਹਦੇ ਆਖਣ ਦਾ ਕੀ ਹੈ ਉਹਨੂੰ ਤਾਂ ਇਹ ਨਹੀਂ ਪਤਾ ਕੇ ਮੇਰਾ ਪਿਉ ਕਿਹੜਾ"ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਰਣਜੀਤ...

ਚੰਡੀਗੜ੍ਹ : "ਉਹਦੇ ਆਖਣ ਦਾ ਕੀ ਹੈ ਉਹਨੂੰ ਤਾਂ ਇਹ ਨਹੀਂ ਪਤਾ ਕੇ ਮੇਰਾ ਪਿਉ ਕਿਹੜਾ"ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕ ਵਾਰ ਫੇਰ ਸੁਖਬੀਰ ਬਾਦਲ ਨੂੰ ਆਪਣੇ ਨਿਸ਼ਾਨੇ 'ਤੇ ਲਿਆ ਹੈ ਤੇ ਸੁਖਬੀਰ ਬਾਦਲ ਤੋਂ ਹੁੰਦੀਆਂ ਗ਼ਲਤੀਆਂ ਨੂੰ ਲੈ ਕੇ ਬ੍ਰਹਮਪੁਰਾ ਨੇ ਕਰਾਰਾ ਵਿਅੰਗ ਕੱਸਿਆ ਹੈ। ਬ੍ਰਹਮਪੁਰਾ ਨੇ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਬਿਆਨ 'ਤੇ ਬੋਲਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਦੇ ਕਿਸੇ ਵੀ ਬਿਆਨ ਨਾਲ ਉਨ੍ਹਾਂ ਨੂੰ ਫਰਕ ਨਹੀਂ ਪੈਂਦਾ।

Ranjit Singh BrahmpuraRanjit Singh Brahmpura

ਰਣਜੀਤ ਸਿੰਘ ਬ੍ਰਹਮਪੁਰਾ ਨੇ ਤਾਂ ਇਹ ਵੀ ਕਿਹਾ ਦਿੱਤਾ ਕਿ ਸੁਖਬੀਰ ਨੂੰ ਆਪਣੇ ਪਿਤਾ ਦਾ ਨਹੀਂ ਪਤਾ। ਦੱਸ ਦੇਈਏ ਕਿ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਨੂੰ ਰਣਜੀਤ ਸਿੰਘ ਬ੍ਰਹਮਪੁਰਾ ਦੇ ਜਾਣ ਨਾਲ ਫਰਕ ਨਹੀਂ ਪੈਂਦਾ। ਜਿਸਦੇ ਜਵਾਬ ਵਿਚ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁਖਬੀਰ ਬਾਦਲ 'ਤੇ ਵੱਡੇ ਸ਼ਬਦੀ ਹੱਲੇ ਬੋਲੇ ਹਨ। ਹੁਣ ਦੇਖਣਾ ਇਹ ਹੈ ਕਿ ਸੁਖਬੀਰ ਬਾਦਲ ਵੱਲੋਂ ਇਸ ਹੱਲੇ ਦਾ ਜਵਾਬ ਕਿਵੇਂ ਦਿੱਤਾ ਜਾਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement