ਜਲੰਧਰ ਤੋਂ ਸ਼ਿਵ ਸੈਨਾ ਪ੍ਰਧਾਨ ਰੂਬਲ ਸੰਧੂ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਲ
Published : Jan 24, 2022, 7:59 pm IST
Updated : Jan 24, 2022, 7:59 pm IST
SHARE ARTICLE
Shiv Sena president from Jalandhar Rubal Sandhu joins Aam Aadmi Party
Shiv Sena president from Jalandhar Rubal Sandhu joins Aam Aadmi Party

ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਭਗਵੰਤ ਮਾਨ ਨੇ ਪਾਰਟੀ ਵਿਚ ਕੀਤਾ ਸਵਾਗਤ 

ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਵਲੋਂ ਪੂਰੇ ਜੋਸ਼ ਨਾਲ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ ਅਤੇ ਕਈ ਅਦਲਾ ਬਦਲੀਆਂ ਵੀ ਹੋ ਰਹੀਆਂ ਹਨ। ਇਸ ਦੇ ਚਲਦਿਆਂ ਹੀ ਅੱਜ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਭਗਵੰਤ ਮਾਨ ਦੀ ਜਲੰਧਰ ਫੇਰੀ ਦੌਰਾਨ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਜਲੰਧਰ ਤੋਂ ਸ਼ਿਵ ਸੈਨਾ ਦੇ ਪ੍ਰਧਾਨ ਰੂਬਲ ਸੰਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ।

Shiv Sena president from Jalandhar Rubal Sandhu joins Aam Aadmi PartyShiv Sena president from Jalandhar Rubal Sandhu joins Aam Aadmi Party

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ ਰੂਬਲ ਸੰਧੂ ਨੇ 2012 ਤੋਂ ਅਖਿਲ ਭਰਤੀਏ ਵਿਦਿਆਰਥੀ ਪ੍ਰੀਸ਼ਦ ਤੋਂ ਸਿਆਸੀ ਭਵਿੱਖ ਦੀ ਸ਼ੁਰੂਵਾਤ ਕੀਤੀ ਅਤੇ ਫਿਰ 2013 ਵਿਚ ਸ਼ਿਵ ਸੈਨਾ ਪੰਜਾਬ ਨੇ ਸਮਾਜਿਕ ਕੰਮਾਂ 'ਚ ਸਰਗਰਮੀ ਦੇਖਦਿਆਂ ਉਨ੍ਹਾਂ ਨੂੰ ਜਲੰਧਰ ਤੋਂ ਪਾਰਟੀ ਦਾ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ।

ਲੋਕ ਭਲਾਈ ਸੇਵਾ ਕਰਨ ਲਈ 2020 ਵਿਚ NGO ਮਿਸ਼ਨ ਫਤਹਿ ਦਾ ਗਠਨ ਕੀਤਾ ਅਤੇ ਅੱਜ ਹਰਚਰਨ ਸਿੰਘ ਸੰਧੂ ਜਲੰਧਰ ਵਾਇਸ ਪ੍ਰਧਾਨ ਦੀ ਮਿਹਨਤ ਸਕਦਾ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਭਗਵੰਤ ਮਾਨ ਨੇ ਜਲੰਧਰ ਵਿਚ ਆ ਕੇ ਰੂਬਲ ਸੰਧੂ ਦਾ ਪਾਰਟੀ ਵਿਚ ਸਵਾਗਤ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement