Sri Muktsar Sahib News: ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਤਿੰਨ ਨੌਜਵਾਨਾਂ ਦੀ ਹੋਈ ਮੌਤ

By : GAGANDEEP

Published : Jan 24, 2024, 10:10 am IST
Updated : Jan 24, 2024, 10:12 am IST
SHARE ARTICLE
Three youths died in a road accident in Sri Muktsar Sahib News in punjabi
Three youths died in a road accident in Sri Muktsar Sahib News in punjabi

Sri Muktsar Sahib News: ਮਜ਼ਦੂਰੀ ਕਰਕੇ ਵਾਪਸ ਆ ਰਹੇ ਸਨ ਤਿੰਨੋਂ ਨੌਜਵਾਨ

Three youths died in a road accident in Sri Muktsar Sahib News in punjabi : ਸ੍ਰੀ ਮੁਕਤਸਰ ਸਾਹਿਬ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੇ ਨੌਜਵਾਨ ਸ੍ਰੀ ਮੁਕਤਸਰ ਸਾਹਿਬ ਤੋਂ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਿੰਡ ਕੋਟਲੀ ਦੇਵਨ ਜਾ ਰਹੇ ਸਨ ਕਿ ਰਸਤੇ ਵਿਚ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਹ ਵੀ ਪੜ੍ਹੋ: Chhattisgarh News: ਮਾਸੂਮ ਬੱਚੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ 'ਤੇ ਪੁਲਿਸ ਨੇ ਲਈ ਰਿਸ਼ਵਤ

ਇਨ੍ਹਾਂ ਦੀ ਉਮਰ ਮਹਿਜ਼ 18 ਤੋਂ 19 ਸਾਲ ਵਿਚਕਾਰ ਦੱਸੀ ਜਾ ਰਹੀ ਹੈ।  ਮਿਲੀ ਜਾਣਕਾਰੀ ਅਨੁਸਾਰ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿਤੀ। ਹਾਦਸੇ ਵਿਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Ludhiana Murder News: ਪਤਨੀ ਨੇ ਕਟਰ ਨਾਲ ਵੱਢਿਆ ਪਤੀ ਦਾ ਗਲਾ 

ਮ੍ਰਿਤਕਾਂ ਵਿਚ ਹਰਜਿੰਦਰ ਸਿੰਘ ਪੁੱਤਰ ਭੋਲਾ ਸਿੰਘ, ਭੁਪਿੰਦਰ ਸਿੰਘ ਪੁੱਤਰ ਸ਼ਮਿੰਦਰ ਸਿੰਘ ਅਤੇ ਇਕਬਾਲ ਸਿੰਘ ਪੁੱਤਰ ਪਰਵਿੰਦਰ ਸਿੰਘ ਸ਼ਾਮਲ ਹਨ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Three youths died in a road accident in Sri Muktsar Sahib News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement