SGPC ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ 'ਚ ਵਾਧਾ
Published : Jan 24, 2025, 11:59 am IST
Updated : Jan 24, 2025, 12:00 pm IST
SHARE ARTICLE
Big news regarding Shiromani Gurdwara elections, date for filing objections extended
Big news regarding Shiromani Gurdwara elections, date for filing objections extended

ਗੁਰਦੁਆਰਾ ਚੋਣ ਕਮਿਸ਼ਨਰ ਨੇ 10 ਮਾਰਚ ਕੀਤੀ ਤੈਅ

ਅੰਮ੍ਰਿਤਸਰ: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸਬੰਧੀ ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ 'ਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 10 ਮਾਰਚ ਤੱਕ ਵੋਟਾਂ ਉਤੇ ਇਤਰਾਜ਼ ਦਰਜ ਕਰਵਾਉਣ ਦਾ ਸਮਾਂ ਵਧਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਇਤਰਾਜ਼ ਪ੍ਰਗਟ ਕਰਨ ਦੀ ਆਖਰੀ ਤਰੀਕ 24 ਜਨਵਰੀ ਤੱਕ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement