Patiala News : ਵੱਡੀ ਖ਼ਬਰ: ਪਟਿਆਲਾ ਦੇ ਰਾਜਿੰਦਰ ਹਸਪਤਾਲ 'ਚ ਚੱਲਦੇ ਆਪ੍ਰੇਸ਼ਨ ਦੌਰਾਨ ਗਈ ਬਿਜਲੀ

By : BALJINDERK

Published : Jan 24, 2025, 5:22 pm IST
Updated : Jan 24, 2025, 5:22 pm IST
SHARE ARTICLE
ਪਟਿਆਲਾ ਦਾ ਰਾਜਿੰਦਰ ਹਸਪਤਾਲ
ਪਟਿਆਲਾ ਦਾ ਰਾਜਿੰਦਰ ਹਸਪਤਾਲ

Patiala News : ਡਾਕਟਰ ਬੋਲੇ- 'ਜੇ ਮਰੀਜ਼ ਨੂੰ ਕੁੱਝ ਹੋਇਆ ਤਾਂ ਜ਼ਿੰਮੇਵਾਰ ਕੌਣ ਹੋਵੇਗਾ ? 

Patiala News in Punjabi : ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਚੱਲਦੇ ਆਪ੍ਰੇਸ਼ਨ ਦੌਰਾਨ ਆਪ੍ਰੇਸ਼ਨ ਥੀਏਟਰ 'ਚ ਬਿਜਲੀ ਚੱਲੀ ਗਈ। ਪਟਿਆਲਾ ਦਾ ਰਾਜਿੰਦਰਾ ਹਸਪਤਾਲ ਮੁੜ ਸਵਾਲਾਂ ਦੇ ਘੇਰੇ 'ਚ ਆ ਗਿਆ ਹੈ।  

1

ਮਰੀਜ਼ਾਂ ਦਾ ਆਪ੍ਰਰੇਸ਼ਨ ਚੱਲ ਰਿਹਾ ਸੀ। ਆਪ੍ਰੇਸ਼ਨ ਕਰ ਰਹੇ ਡਾਕਟਰਾਂ ਨੇ ਨਾਰਾਜ਼ਗੀ ਜਤਾਈ ਹੈ। ਡਾਕਟਰਾਂ ਨੇ ਕਿਹਾ ਕਿ ਜੇ ਮਰੀਜ਼ ਨੂੰ ਕੁੱਝ ਹੋਇਆ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ। 

(For more news apart from Electricity went out during operation in Rajindra Hospital of Patiala News in Punjabi, stay tuned to Rozana Spokesman)



 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement