Ludhiana News : ਹੁਣ ਟ੍ਰੈਫ਼ਿਕ ਨਿਯਮਾਂ ਦੇ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ, ਕੱਟਿਆ ਜਾਵੇਗਾ ਆਨਲਾਈਨ ਚਲਾਨ

By : BALJINDERK

Published : Jan 24, 2025, 5:36 pm IST
Updated : Jan 24, 2025, 5:36 pm IST
SHARE ARTICLE
file photo
file photo

Ludhiana News : ਪੁਲਿਸ ਵੱਲੋਂ ਸ਼ਹਿਰ ਵਾਸੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੇ ਉਲੰਘਣਾ ਨਾ ਕਰਨ ਦੀ ਅਪੀਲ ਕੀਤੀ

Ludhiana News in Punjabi : ਲੁਧਿਆਣਾ ਵਿੱਚ ਹੁਣ ਟ੍ਰੈਫ਼ਿਕ ਨਿਯਮਾਂ ਦੇ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ, ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਆਨਲਾਈਨ ਚਲਾਨ ਕੱਟਿਆ ਜਾਵੇਗਾ। ਪੁਲਿਸ ਵੱਲੋਂ ਸ਼ਹਿਰ ਵਾਸੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੇ ਉਲੰਘਣਾ ਨਾ ਕਰਨ ਦੀ ਅਪੀਲ ਕੀਤੀ ਗਈ। ਲੁਧਿਆਣਾ ’ਚ ਹੁਣ ਟ੍ਰੈਫ਼ਿਕ ਨਿਯਮਾਂ ਦੇ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ ਹੈ ਕਿਉਂਕਿ ਲੁਧਿਆਣਾ ਪੁਲਿਸ ਹੁਣ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਹੋ ਗਈ ਹਤ ਤੇ ਲੁਧਿਆਣੇ ਦੇ ਹਰ ਚੌਂਕ ’ਚ ਵਧੀਆ ਤਕਨੀਕ ਦੇ ਕੈਮਰੇ ਲਗਾਏ ਗਏ ਹਨ। ਜਿਸ ਨਾਲ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਆਨਲਾਈਨ ਚਲਾਨ ਕੱਟੇ ਜਾ ਸਕਣ। 

ਜਾਣਕਾਰੀ ਦਿੰਦੇ ਹੋਏ ਏਸੀਪੀ ਟ੍ਰੈਫ਼ਿਕ ਨੇ ਦੱਸਿਆ ਕਿ ਲੁਧਿਆਣੇ ਦੇ ਸਾਰੇ ਹੀ ਚੌਂਕਾਂ ’ਚ ਕੈਮਰੇ ਲੱਗ ਚੁੱਕੇ ਹਨ ਅਤੇ ਇਨ੍ਹਾਂ ਦਾ ਟਰਾਇਲ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ ਤੇ ਜਲਦ ਹੀ ਇਹਨਾਂ ਕੈਮਰਿਆਂ ਦੀ ਮਦਦ ਨਾਲ ਟ੍ਰੈਫ਼ਿਕ ਨਿਯਮਾਂ ਦੇ ਉਲੰਘਣਾ ਕਰਨ ਵਾਲਿਆਂ ਦਾ ਆਨਲਾਈਨ ਚਲਾਨ ਕੱਟਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਹਨਾਂ ਨੇ ਇਸ ਦੌਰਾਨ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਟ੍ਰੈਫ਼ਿਕ ਨਿਯਮਾਂ ਦੇ ਪਾਲਨਾ ਕਰਨ।

(For more news apart from Online challan will be deducted for those who violate traffic rules in Ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement