ਲੁਧਿਆਣਾ ਦੀ ਵਿਦਿਆਰਥਣ ਨੇ ਅਗਲਾਸੇਮ ਟੇਲੈਂਟ ਸਰਚ ਐਗਜਾਮ ਏ.ਟੀ.ਐਸ.ਈ. 'ਚ ਮਾਰੀ ਮੱਲ
Published : Feb 24, 2022, 12:12 am IST
Updated : Feb 24, 2022, 12:12 am IST
SHARE ARTICLE
image
image

ਲੁਧਿਆਣਾ ਦੀ ਵਿਦਿਆਰਥਣ ਨੇ ਅਗਲਾਸੇਮ ਟੇਲੈਂਟ ਸਰਚ ਐਗਜਾਮ ਏ.ਟੀ.ਐਸ.ਈ. 'ਚ ਮਾਰੀ ਮੱਲ


ਲੁਧਿਆਣਾ, 23 ਫ਼ਰਵਰੀ (ਆਰ.ਪੀ. ਸਿੰਘ) : ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਵਿਦਿਆਰਥਣ ਧਨੁਸ਼ਟਾ ਛਾਬੜਾ ਨੇ ਅਗਲਾਸੇਮ ਐਜੂਟੈਬਕ ਦੁਆਰਾ ਆਯੋਜਤ ਅਗਲਾਸੇਮ ਟੇਲੈਂਟ ਸਰਚ ਐਗਜਾਮ ਏ.ਟੀ.ਐਸ.ਈ. ਵਿਚ ਪਹਿਲਾ ਰਾਸ਼ਟਰੀ ਰੈਂਕ ਪ੍ਰਾਪਤ ਕੀਤਾ ਜਿਸ ਲਈ ਉਸ ਨੂੰ ਪ੍ਰਮਾਣ ਪੱਤਰ, ਸੋਨ ਤਮਗ਼ਾ ਅਤੇ ਪੁਰਸਕਾਰ ਵਜੋਂ 50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਵੀ ਦਿਤੀ ਜਾਵੇਗੀ¢ ਅਗਲਾਸੇਮ ਟੇਲੈਂਟ ਸਰਚ ਐਗਜ਼ਾਮ 5ਵੀਂ ਤੋਂ 12ਵੀਂ ਜਮਾਤਾਂ ਲਈ ਇਕ ਰਾਸ਼ਟਰੀ ਪੱਧਰ ਦੀ ਪ੍ਰਤਿਭਾ ਖੋਜ-ਕਮ-ਵਜ਼ੀਫ਼ਾ ਪ੍ਰੀਖਿਆ ਹੈ ਜਿਸ ਵਿਚ ਵਿਦਿਆਰਥੀਆਂ ਦੀ ਉਨ੍ਹਾਂ ਦੇ ਸਾਇੰਸ ਅਤੇ ਗਣਿਤ ਦੇ ਗਿਆਨ ਦੇ ਆਧਾਰ 'ਤੇ ਪ੍ਰੀਖਿਆ ਲਈ ਜਾਂਦੀ ਹੈ¢ ਇਹ ਪ੍ਰੀਖਿਆ ਉਨ੍ਹਾਂ ਨੂੰ  ਰਾਸ਼ਟਰੀ ਪੱਧਰ 'ਤੇ ਅਪਣੇ ਪ੍ਰਤੀਭਾਗੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਦਿੰਦੀ ਹੈ ਜੋ ਕਿ ਸਕਾਲਰਸ਼ਿਪ ਪ੍ਰਾਪਤ ਕਰ ਕੇ ਉਨ੍ਹਾਂ ਦੇ ਸਿਖਿਆ ਟੀਚਿਆਂ ਨੂੰ ਪੂਰਾ ਕਰਨ ਵਿਚ ਸਹਾਈ ਸਿੱਧ ਹੋਵੇਗੀ¢
L48_R P Singh _23_04

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement