ਦੇਸ਼ ਵਿਚ ਕੋਰੋਨਾ ਦੇ 15,102 ਨਵੇਂ ਮਾਮਲੇ ਆਏ ਸਾਹਮਣੇ, 278 ਮੌਤਾਂ
Published : Feb 24, 2022, 12:00 am IST
Updated : Feb 24, 2022, 12:00 am IST
SHARE ARTICLE
image
image

ਦੇਸ਼ ਵਿਚ ਕੋਰੋਨਾ ਦੇ 15,102 ਨਵੇਂ ਮਾਮਲੇ ਆਏ ਸਾਹਮਣੇ, 278 ਮੌਤਾਂ


ਨਵੀਂ ਦਿੱਲੀ, 23 ਫ਼ਰਵਰੀ : ਦੇਸ਼ 'ਚ ਇਕ ਦਿਨ ਵਿਚ ਕੋਰੋਨਾ ਦੇ 15,102 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 4,28,67,031 ਹੋ ਗਈ | ਪਿਛਲੇ 17 ਦਿਨਾਂ ਤੋਂ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਇਕ ਲੱਖ ਤੋਂ ਘੱਟ ਹੈ | ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 1,64,522 ਰਹਿ ਗਈ ਹੈ | ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ 'ਚ 278 ਹੋਰ ਲੋਕਾਂ ਦੀ ਕੋਰੋਨਾ ਨਾਲ ਮੌਤ ਤੋਂ ਬਾਅਦ ਮਿ੍ਤਕਾਂ ਦੀ ਗਿਣਤੀ ਵਧ ਕੇ 5,12,622 ਹੋ ਗਈ |      (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement