ਮਾਣਹਾਨੀ ਦੇ ਮਾਮਲੇ ’ਚ ਅਦਾਕਾਰਾ ਕੰਗਣਾ ਰਣੌਤ ਦੀ ਸੁਣਵਾਈ ਟਲੀ
Published : Feb 24, 2026, 12:05 pm IST
Updated : Feb 24, 2026, 12:05 pm IST
SHARE ARTICLE
Actress Kangana Ranaut's hearing in defamation case postponed
Actress Kangana Ranaut's hearing in defamation case postponed

ਵਕੀਲਾਂ ਦੀ ਹੜਤਾਲ ਕਰਕੇ ਨਹੀਂ ਹੋ ਸਕੀ ਸੁਣਵਾਈ

ਬਠਿੰਡਾ : ਕਿਸਾਨ ਔਰਤਾਂ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ ਵਿਚ ਮਾਣਹਾਨੀ ਕੇਸ ਦਾ ਸਾਹਮਣਾ ਕਰ ਰਹੀ ਬਾਲੀਵੁੱਡ ਫਿਲਮ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿਚ ਹੋਣ ਵਾਲੀ ਸੁਣਵਾਈ ਟਲ ਗਈ ਹੈ । ਬੇਸ਼ੱਕ ਕੰਗਣਾ ਰਣੌਤ ਨੇ ਅਦਾਲਤ ’ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣਾ ਸੀ ਪਰ ਅੱਜ ਵਕੀਲਾਂ ਦੀ ਸੂਬਾ ਪੱਧਰੀ ਹੜਤਾਲ ਦੇ ਕਾਰਨ ਅੱਜ ਸੁਣਵਾਈ ਨਹੀਂ ਹੋ ਸਕੀ। ਅਦਾਲਤ ਵੱਲੋਂ ਇਸ ਮਾਮਲੇ ’ਚ ਆਉਂਦੀ 10 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement