ਜ਼ਿਲ੍ਹਾਂ ਜੇਲ 'ਚ ਬੰਦ ਕੈਦੀ ਨੇ ਨਿਗਲਿਆ ਜਹਿਰੀਲਾ ਪਦਾਰਥ
Published : Aug 13, 2017, 10:07 am IST
Updated : Mar 24, 2018, 8:13 pm IST
SHARE ARTICLE
Civil Hospital
Civil Hospital

ਜ਼ਿਲ੍ਹਾਂ ਜੇਲ 'ਚ ਬੰਦ ਇੱਕ ਕੈਦੀ ਵੱਲੋਂ ਕੋਈ ਜਹਿਰੀਲੀ ਵਸਤੂ ਨਿਗਲ ਲੈਣ ਕਾਰਨ ਉਸਨੂੰ ਜ਼ਿਲ੍ਹਾਂ ਜੇਲ ਹਸਪਤਾਲ ਤੋਂ ਸਿਵਲ ਹਸਪਤਾਲ ਮਾਨਸਾ ਵਿੱਚ ਭਰਤੀ ਕਰਵਾਇਆ ਗਿਆ ਹੈ।

ਜ਼ਿਲ੍ਹਾਂ ਜੇਲ 'ਚ ਬੰਦ ਇੱਕ ਕੈਦੀ ਵੱਲੋਂ ਕੋਈ ਜਹਿਰੀਲੀ ਵਸਤੂ ਨਿਗਲ ਲੈਣ ਕਾਰਨ ਉਸਨੂੰ ਜ਼ਿਲ੍ਹਾਂ ਜੇਲ ਹਸਪਤਾਲ ਤੋਂ ਸਿਵਲ ਹਸਪਤਾਲ ਮਾਨਸਾ ਵਿੱਚ ਭਰਤੀ ਕਰਵਾਇਆ ਗਿਆ ਹੈ। 20 ਸਾਲ ਦੀ ਸਜਾ ਭੁਗਤ ਰਿਹਾ ਜ਼ਿਲ੍ਹਾਂ ਬਠਿੰਡਾ ਦੇ ਪਿੰਡ ਧੰਨ ਸਿੰੰਘ ਖਾਨਾ ਦਾ ਰਹਿਣ ਵਾਲਾ ਕੈਦੀ ਗੁਰਮੇਲ ਸਿੰਘ ਪੁੱਤਰ ਆਤਮਾ ਸਿੰਘ ਕੋਈ ਜਹਿਰੀਲੀ ਵਸਤੂ ਨਿਗਲ ਲੈਣ ਕਾਰਨ ਜ਼ਿਲ੍ਹਾਂ ਜੇਲ ਹਸਪਤਾਲ ਤੋਂ ਸਿਵਲ ਹਸਪਤਾਲ ਮਾਨਸਾ 'ਚ ਭਰਤੀ ਕਰਵਾਇਆ ਗਿਆ ਹੈ।

ਡਾਕਟਰ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਜੇਲ ਵਿੱਚ ਬੰਦ ਕੈਦੀ ਗੁਰਮੇਲ ਸਿੰਘ ਨੇ ਕੋਈ ਜਹਿਰੀਲੀ ਵਸਤੂ ਨਿਗਲ ਲਈ ਹੈ, ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਰੈਫਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਕੈਦੀ ਦੇ ਦੱੱਸਣ ਮੁਤਾਬਕ ਉਸਨੇ ਕੋਈ ਜਹਿਰੀਲੀ ਚੀਜ ਨਿਗਲੀ ਹੈ, ਜਿਸ ਲਈ ਅਗਲੇ 24 ਘੰਟੇ ਲਈ ਨਿਗਰਾਨੀ ਹੇਠ ਰੱਖਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement