ਖ਼ਬਰਾਂ |

ਤਾਜ਼ਾ |

ਲੰਬੀ ਤੋਂ 8.80 ਲੱਖ ਦੀ ਜਾਲੀ ਕਰੰਸੀ ਦੇ ਨਾਲ ਨੌਜਵਾਨ ਗ੍ਰਿਫਤਾਰ
Published : Aug 14, 2017, 5:40 am IST
Updated : Mar 24, 2018, 4:35 pm IST
SHARE ARTICLE
Arrest
Arrest

ਪੁਲਿਸ ਦੇ ਸਾਂਝੇ ਅਭਿਆਨ ਨਾਲ ਨਸ਼ੀਲੇ ਪਦਾਰਥਾਂ ਦੀ ਖਰੀਦ ਲਈ ਜਾਲੀ ਕਰੰਸੀ ਛਾਪਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ, ਜੋ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ..

ਬਠਿੰਡਾ: ਪੁਲਿਸ ਦੇ ਸਾਂਝੇ ਅਭਿਆਨ ਨਾਲ ਨਸ਼ੀਲੇ ਪਦਾਰਥਾਂ ਦੀ ਖਰੀਦ ਲਈ ਜਾਲੀ ਕਰੰਸੀ ਛਾਪਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ, ਜੋ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕਾ ਥਾਣਾ ਲੰਬੀ ਨਾਲ ਸੰਬੰਧਿਤ ਹੈ। ਲੰਬੀ ਥਾਣੇ 'ਚ ਪੈਂਦੇ ਪਿੰਡ ਮਿੱਠੜੀ ਨਿਵਾਸੀ ਰਵਿੰਦਰ ਸਿੰਘ ਨੇ ਨਾਇਜੀਰਿਅਨ ਤੋਂ ਹੈਰੋਇਨ ਖਰੀਦਣ ਲਈ ਜਾਲੀ ਕਰੰਸੀ ਛਾਪੀ ਤੇ ਪੁਲਿਸ ਦੇ ਹੱਥੀਂ ਚੜ੍ਹ ਗਿਆ।

ਦੋਸ਼ੀ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ ਦੇ ਇੰਚਾਰਜ ਹਰਿੰਦਰ ਸਿੰਘ ਮਾਨ ਨੇ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਤੇ ਸੀ. ਆਈ. ਏ. 2 ਦੇ ਸਾਂਝੇ ਅਭਿਆਨ ਨਾਲ ਐੱਸ. ਟੀ. ਐੱਸ. ਨੂੰ ਵੱਡੀ ਕਾਮਯਾਬੀ ਮਿਲੀ।

ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਰਵਿੰਦਰ ਸਿੰਘ ਨੂੰ 8.80 ਲੱਖ ਦੀ ਜਾਲੀ ਭਾਰਤੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ, ਜੋ ਦਿੱਲੀ ਦੇ ਨਾਈਜੀਰੀਅਨ ਤੋਂ ਹੈਰੋਇਨ  ਖਰੀਦਣ ਜਾ ਰਿਹਾ ਸੀ। ਪੁਲਿਸ ਨੇ ਉਸ ਨੂੰ ਬਠਿੰਡਾ 'ਚ ਗ੍ਰਿਫਤਾਰ ਕਰ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement