ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਦਾ ਪੋਤਰਾ ਹੋਇਆ ਪੰਜਾਬ ਏਕਤਾ ਪਾਰਟੀ ’ਚ ਸ਼ਾਮਲ
Published : Mar 24, 2019, 1:04 pm IST
Updated : Mar 24, 2019, 1:04 pm IST
SHARE ARTICLE
Former SAD chief Mohan Singh Tur’s grandson joins PEP
Former SAD chief Mohan Singh Tur’s grandson joins PEP

ਖਹਿਰਾ ਨੇ ਸ਼ਨਿਚਰਵਾਰ ਨੂੰ ਪਿੰਡ ਤੁੜ ਵਿਚ ਬੀਬੀ ਪਰਮਜੀਤ ਕੌਰ ਖਾਲੜਾ ਦੇ ਪੱਖ ਦੇ ਚੋਣ ਪ੍ਰਚਾਰ ਦੇ ਦੌਰਾਨ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ

ਤਰਨਤਾਰਨ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਅਤੇ ਐਸਜੀਪੀਸੀ ਦੇ ਪ੍ਰਧਾਨ ਰਹਿ ਚੁੱਕੇ ਸੁਰਗਵਾਸੀ ਮੋਹਨ ਸਿੰਘ ਤੁੜ ਦੇ ਪੋਤਰੇ ਸ਼ਮਸ਼ੇਰ ਸਿੰਘ ਤੁੜ ਸ਼ਨਿਚਰਵਾਰ ਨੂੰ ਪੰਜਾਬ ਏਕਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਸ਼ਮਸ਼ੇਰ ਤੁੜ ਦੇ ਪਿਤਾ ਤਰਲੋਚਨ ਸਿੰਘ ਤੁੜ ਵੀ ਸੰਸਦ ਰਹਿ ਚੁੱਕੇ ਹਨ। ਪਾਰਟੀ ਸੁਪਰੀਮੋ ਸੁਖਪਾਲ ਸਿੰਘ  ਖਹਿਰਾ ਨੇ ਸ਼ਨਿਚਰਵਾਰ ਨੂੰ ਪਿੰਡ ਤੁੜ ਵਿਚ ਬੀਬੀ ਪਰਮਜੀਤ ਕੌਰ ਖਾਲੜਾ ਦੇ ਪੱਖ ਦੇ ਚੋਣ ਪ੍ਰਚਾਰ ਦੇ ਦੌਰਾਨ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ।

ਖਹਿਰਾ ਨੇ ਕੈਪਟਨ ਸਰਕਾਰ ਨੂੰ ਨਿਸ਼ਾਨੇ ਉਤੇ ਲੈਂਦਿਆਂ ਕਿਹਾ ਕਿ ਜੇਕਰ ਕੈਪਟਨ ਸਿੱਖ ਕੌਮ ਦੇ ਪਹਿਰੇਦਾਰ ਹਨ ਤਾਂ ਬਾਦਲਾਂ ਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰਨ ਤਾਂ ਜੋ ਬੇਅਦਬੀ ਦੇ ਵਿਰੁਧ ਪ੍ਰਦਰਸ਼ਨ ਕਰ ਰਹੀ ਸੰਗਤ ਉਤੇ ਗੋਲੀਆਂ ਚਲਾਉਣ ਵਾਲਿਆਂ ਦਾ ਅਸਲੀ ਚਿਹਰਾ ਸਾਹਮਣੇ ਆ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਚੋਣਾਂ ਵਿਚ ਕਾਂਗਰਸ ਨੂੰ ਲੋਕ ਵਿਰੋਧੀ ਨੀਤੀਆਂ ਦਾ ਨਤੀਜਾ ਭੁਗਤਣਾ ਪਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement