ਨਵ ਨਿਯੁਕਤ ਅਧਿਆਪਕਾਂ ਦੀ ਸਮਰੱਥਾ ਦੇ ਨਿਰਮਾਣ ਲਈ ਸਿਖਲਾਈ ਸ਼ੁਰੂ
Published : Mar 24, 2021, 3:22 pm IST
Updated : Mar 24, 2021, 3:54 pm IST
SHARE ARTICLE
Teachers
Teachers

ਸਿਖਲਾਈ ਦੇ ਦੌਰਾਨ ਕੋਵਿਡ-19 ਸਬੰਧੀ ਹਦਾਇਤੀ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਦਿੱਤੇ ਗਏ ਨਿਰਦੇਸ਼

ਚੰਡੀਗੜ : ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਅਧਿਆਪਕਾਂ ਦੀ ਸਮਰੱਥਾ ਦੇ ਨਿਰਮਾਣ ਲਈ ਅੱਜ ਤੋਂ ਸਿਖਲਾਈ ਆਰੰਭ ਹੋ ਗਈ ਹੈ। ਇਸ ਤੋਂ ਪਹਿਲਾਂ ਇਨਾਂ ਅਧਿਆਪਕਾਂ ਨੂੰ ਪਿਛਲੇ ਦਿਨੀ ਡੀ.ਐਮਜ਼/ਸਟੇਟ ਰਿਸੋਰਸ ਪਰਸਨ ਅਤੇ ਰਿਸੋਰਸ ਟੀਚਰਾਂ ਵੱਲੋਂ ਵੀ ਚਾਰ ਦਿਨ ਦੀ ਮੁਢਲੀ ਟ੍ਰੇਨਿਗ ਦਿੱਤੀ ਗਈ ਸੀ।

PSEBPSEB

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨਵ- ਨਿਯੁਕਤ ਅਧਿਆਪਕਾਂ ਦੇ ਸਮਰੱਥਾ ਨਿਰਮਾਣ ਲਈ ਚਾਰ ਦਿਨਾਂ ਸਿਖਲਾਈ ਅੱਜ ਸਵੇਰੇ ਸ਼ੁਰੂ ਹੋਈ ਅਤੇ ਇਹ 27 ਮਾਰਚ 2021 ਤੱਕ ਜਾਰੀ ਰਹੇਗੀ ਇਹ ਸਿਖਲਾਈ ਸਵਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਦਿੱਤੀ ਜਾ ਰਹੀ ਹੈ।

 

corona viruscorona virus

ਸਿਖਲਾਈ ਦੇਣ ਦਾ ਪ੍ਰਬੰਧ ਵੱਖ ਵੱਖ ਜ਼ਿਲਿਆਂ ਦੀਆਂ ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟ) ਵਿੱਚ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਸਿਖਲਾਈ ਦੇ ਦੌਰਾਨ ਕੋਵਿਡ-19 ਸਬੰਧੀ ਹਦਾਇਤੀ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement