ਮੁੱਖ ਮੰਤਰੀ ਅੱਜ 1 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ, ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹੋਵੇਗੀ ਚਰਚਾ
Published : Mar 24, 2022, 9:29 am IST
Updated : Mar 24, 2022, 9:29 am IST
SHARE ARTICLE
Narendra Modi, Bhagwant Mann
Narendra Modi, Bhagwant Mann

ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪੀਐੱਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ। 

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 1 ਵਜੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪੀਐੱਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ। ਇਸ ਮੀਟਿੰਗ ਦੇ ਮੱਦੇਨਜ਼ਰ ਪ੍ਰੋਟੋਕਾਲ ਤਹਿਤ ਭਗਵੰਤ ਮਾਨ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਕਈ ਦਿਨਾਂ ਬਾਅਦ ਵੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨਹੀਂ ਹੋ ਸਕੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement