Lok Sabha Election: ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਦੇ ਦਿਤੇ ਨਿਰਦੇਸ਼
Published : Mar 24, 2024, 10:35 am IST
Updated : Mar 24, 2024, 10:35 am IST
SHARE ARTICLE
Instructions to take disciplinary action against absentee SDM Lok Sabha Election News
Instructions to take disciplinary action against absentee SDM Lok Sabha Election News

Lok Sabha Election: ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ

Instructions to take disciplinary action against absentee SDM Lok Sabha Election News : ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। 

ਇਹ ਵੀ ਪੜ੍ਹੋ: Amarnath Yatra News: 29 ਜੂਨ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ, 200 ਆਈਸੀਯੂ ਬੈੱਡ, 100 ਆਕਸੀਜਨ ਬੂਥ ਕੀਤੇ ਤਿਆਰ 

ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਵਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।

(For more news apart from 'Instructions to take disciplinary action against absentee SDM Lok Sabha Election News ' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement