High Court News : ਪੰਜਾਬ ਪੁਲਿਸ ਵਲੋਂ ਫ਼ੌਜ ਦੇ ਕਰਨਲ ਦੀ ਕੁੱਟਮਾਰ ਦਾ ਮਾਮਲਾ ਪਹੁੰਚਿਆ ਹਾਈ ਕੋਰਟ
Published : Mar 24, 2025, 2:25 pm IST
Updated : Mar 24, 2025, 2:25 pm IST
SHARE ARTICLE
Punjab Police's assault on Army Colonel reaches High Court Latest News in Punjabi
Punjab Police's assault on Army Colonel reaches High Court Latest News in Punjabi

High Court News : ਵਕੀਲ ਨੇ ਚੀਫ਼ ਜਸਟਿਸ ਨੂੰ ਕੀਤੀ ਸੁਣਵਾਈ ਕਰਨ ਦੀ ਬੇਨਤੀ

Punjab Police's assault on Army Colonel reaches High Court Latest News in Punjabi : ਪੁਲਿਸ ਵਲੋਂ ਫ਼ੌਜ ਦੇ ਕਰਨਲ ਦੀ ਕੁੱਟਮਾਰ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਆ ਹੈ। ਉਨ੍ਹਾਂ ਦੇ ਵਕੀਲ ਨੇ ਚੀਫ਼ ਜਸਟਿਸ ਨੂੰ ਮਾਮਲੇ ਦਾ ਨੋਟਿਸ ਲੈਣ ਤੇ ਸੁਣਵਾਈ ਕਰਨ ਦੀ ਬੇਨਤੀ ਕੀਤੀ ਗਈ ਹੈ। ਹਾਈ ਕੋਰਟ ਨੇ ਵਕੀਲ ਨੂੰ ਇਸ ਮਾਮਲੇ ਵਿਚ ਪਟੀਸ਼ਨ ਦਾਇਰ ਕਰਨ ਦੀ ਸਲਾਹ ਦਿਤੀ। 

ਅਦਾਲਤ ਨੇ ਕਿਹਾ ਕਿ ਜਦੋਂ ਪਟੀਸ਼ਨ ਸੁਣਵਾਈ ਲਈ ਆਵੇਗੀ ਤਾਂ ਉਹ ਦੇਖੇਗੀ ਕਿ ਇਸ ਮਾਮਲੇ ਵਿਚ ਕੀ ਕਰਨਾ ਹੈ। ਇੱਥੇ ਦੱਸਣਯੋਗ ਹੈ ਕਿ ਪਟਿਆਲਾ ਵਿਖੇ ਪਟਿਆਲਾ ਪੁਲਿਸ ਵਲੋਂ ਫ਼ੌਜ ਦੇ ਕਰਨਲ ਦੀ ਕੁੱਟਮਾਰ ਕੀਤੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement