Punjab Weather Update: ਪੰਜਾਬ ਵਿਚ ਮੌਸਮ ਨੇ ਲਈ ਕਰਵਟ, ਪੰਜਾਬ ਦੇ 11 ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਪਾਰ
Published : Mar 24, 2025, 9:06 am IST
Updated : Mar 24, 2025, 9:06 am IST
SHARE ARTICLE
Punjab Weather update news in punjabi
Punjab Weather update news in punjabi

Punjab Weather Update: ਮੀਂਹ ਦੀ ਕੋਈ ਸੰਭਾਵਨਾ ਨਹੀਂ, ਬਠਿੰਡਾ ਰਿਹਾ ਸਭ ਤੋਂ ਗਰਮ

Punjab Weather update:  ਪੰਜਾਬ ਵਿੱਚ ਪਿਛਲੇ ਦਿਨ ਦੇ ਮੁਕਾਬਲੇ ਅੱਜ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਸੂਬੇ ਵਿੱਚ ਔਸਤ ਤਾਪਮਾਨ ਅਜੇ ਵੀ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ ਹੈ। ਅੰਕੜਿਆਂ ਮੁਤਾਬਕ ਸੂਬੇ ਦੇ ਕਿਸੇ ਵੀ ਜ਼ਿਲ੍ਹੇ 'ਚ 24 ਘੰਟਿਆਂ 'ਚ ਬਾਰਿਸ਼ ਦਰਜ ਨਹੀਂ ਕੀਤੀ ਗਈ। ਮੌਸਮ ਵਿਗਿਆਨੀਆਂ ਮੁਤਾਬਕ ਅਗਲੇ ਕੁਝ ਦਿਨਾਂ 'ਚ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਨਹੀਂ ਪਿਆ। ਮੀਂਹ ਨਾ ਪੈਣ ਕਾਰਨ ਗਰਮੀ ਲਗਾਤਾਰ ਵੱਧ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement