ਚੀਮਾ ਵਲੋਂ ਸਰਕਾਰ ਨੂੰ ਪਲਾਜ਼ਮਾ ਥੈਰੇਪੀ ਅਪਣਾਉਣ 'ਤੇ ਜ਼ੋਰ
Published : Apr 24, 2020, 11:43 pm IST
Updated : Apr 24, 2020, 11:43 pm IST
SHARE ARTICLE
image
image

ਚੀਮਾ ਵਲੋਂ ਸਰਕਾਰ ਨੂੰ ਪਲਾਜ਼ਮਾ ਥੈਰੇਪੀ ਅਪਣਾਉਣ 'ਤੇ ਜ਼ੋਰ

ਚੰਡੀਗੜ੍ਹ, 24 ਅਪ੍ਰੈਲ (ਗੁਰਉਪਦੇਸ਼ ਭੁੱਲਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ 'ਚ ਕੇਜਰੀਵਾਲ ਸਰਕਾਰ ਵਾਂਗ ਕੋਰੋਨਾ ਵਾਇਰਸ ਦੀ ਜਾਂਚ ਲਈ ਵੱਡੇ ਪੱਧਰ 'ਤੇ ਟੈੱਸਟ (ਜਾਂਚ) ਅਤੇ ਇਲਾਜ ਲਈ ਪਲਾਜ਼ਮਾ ਥੈਰੇਪੀ 'ਤੇ ਜ਼ੋimageimageਰ ਦੇਵੇ, ਤਾਂ ਕਿ ਕੋਰੋਨਾ ਮਹਾਂਮਾਰੀ ਨੂੰ ਹਰਾਇਆ ਜਾ ਸਕੇ।

ਪਾਰਟੀ ਹੈੱਡਕੁਆਟਰ ਤੋਂ ਸ਼ੁੱਕਰਵਾਰ ਨੂੰ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਅਪਣਾਏ ਜਾ ਰਹੇ ਵੱਖ-ਵੱਖ ਤਰੀਕਿਆਂ ਅਤੇ ਇਲਾਜ ਪ੍ਰਣਾਲੀਆਂ ਤਹਿਤ ਦਿੱਲੀ ਸਰਕਾਰ ਨੇ ਜਿੱਥੇ ਪ੍ਰਭਾਵਿਤ ਖੇਤਰਾਂ ਨੂੰ ਕੈਂਟੋਨਮੈਂਟ ਜ਼ੋਨਾਂ 'ਚ ਵੰਡ ਕੇ ਵੱਡੇ ਪੱਧਰ 'ਤੇ ਟੈੱਸਟ (ਜਾਂਚ) ਮੁਹਿੰਮ ਵਿੱਢੀ ਹੋਈ ਹੈ, ਉੱਥੇ ਇਲਾਜ ਲਈ ਪਲਾਜ਼ਮਾ ਥੈਰੇਪੀ 'ਤੇ ਜ਼ੋਰ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement