ਸਿਆਸੀ ਲੀਡਰ ਦੇ ਖਾਸ ਹੋਣ ਕਰਕੇ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, 100 ਤੋਂ ਜ਼ਿਆਦਾ ਲੋਕ ਇੱਕਠੇ
Published : Apr 24, 2021, 12:45 pm IST
Updated : Apr 24, 2021, 12:47 pm IST
SHARE ARTICLE
DG
DG

ਕੋਰੋਨਾ ਗਾਈਡਲਾਈਨਜ਼ ਦੇ ਮੁਤਾਬਕ 20 ਤੋਂ ਜ਼ਿਆਦਾ ਲੋਕ ਵਿਆਹ 'ਚ ਸ਼ਾਮਲ ਨਹੀਂ ਹੋ ਸਕਦੇ।

ਸੰਗਰੂਰ: ਦੇਸ਼ ਵਿਚ ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਸਰਕਾਰ ਸਖ਼ਤ ਨਜ਼ਰ ਆ ਰਹੀ ਹੈ। ਇਸ ਵਿਚਾਲੇ ਬੀਤੇ ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਕੋਰੋਨਾ ਦੀ ਗਿਣਤੀ ਘਟਾਉਣ ਲਈ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਸ ਦੌਰਾਨ ਅੱਜ ਉਸ ਕਾਨੂੰਨ ਦੀ ਧੱਜੀਆਂ ਉਡਾਂਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਖਬਰ ਸੰਗਰੂਰ ਜ਼ਿਲ੍ਹੇ ਦੀ ਹੈ ਜਿੱਥੇ  ਵੱਡੇ ਸਿਆਸੀ ਲੀਡਰ ਦੇ ਬੇਟੇ ਨੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉੱਡਾ ਦਿੱਤੀਆਂ ਹੈ।

PARTYPARTY

ਸਿਆਸੀ ਲੀਡਰ ਦੇ ਖਾਸ ਹੋਣ ਦੇ ਚੱਲਦਿਆਂ ਏਨਾ ਵੱਡਾ ਫੰਕਸ਼ਨ ਕੀਤਾ ਜਾ ਰਿਹਾ ਹੈ। ਉਸ ਸਮਾਗਮ ਵਿਚ ਰਾਤ ਸਮੇਂ ਡੀਜੇ, ਜਾਗੋ ਨਾਲ 100 ਤੋਂ ਜ਼ਿਆਦਾ ਲੋਕ ਵਿਆਹ 'ਚ ਇਕੱਠੇ ਹੋਏ ਪਰ ਕੋਰੋਨਾ ਗਾਈਡਲਾਈਨਜ਼ ਦੇ ਮੁਤਾਬਕ 20 ਤੋਂ ਜ਼ਿਆਦਾ ਲੋਕ ਵਿਆਹ 'ਚ ਸ਼ਾਮਲ ਨਹੀਂ ਹੋ ਸਕਦੇ। ਇਸ ਬਾਰੇ ਗਰੂਰ ਦੇ ਡੀਐਸਪੀ ਨੇ ਫੋਨ ਕਰਕੇ ਜਾਣਕਾਰੀ ਦਿੱਤੀ ਹੈ।  ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬਠਿੰਡਾ ਵਿੱਚ ਮੇਅਰ ਅਤੇ ਡਿਪਟੀ ਮੇਅਰ ਦੀ ਤਾਜਪੋਸ਼ੀ ਤੋਂ ਬਾਅਦ ਰਾਤ ਕਰੀਬ ਸਾਢੇ ਨੌਂ ਵਜੇ ਥ੍ਰੀ ਪਾਮ ਰਿਜ਼ੌਰਟ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਕਾਂਗਰਸ ਪਾਰਟੀ ਦੇ ਨੁਮਾਇੰਦੇ ਅਤੇ ਵਰਕਰਾਂ ਨੇ ਕੋਰੋਨਾ ਨਿਯਮਾਂ ਦੀਆਂ ਖੂਬ ਧੱਜੀਆਂ ਉਡਾਈਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement