Pahalgam Terrorist Attack : ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਪਹੁੰਚੇ ਅਟਾਰੀ ਵਾਘਾ ਸਰਹੱਦ 

By : BALJINDERK

Published : Apr 24, 2025, 1:53 pm IST
Updated : Apr 24, 2025, 1:53 pm IST
SHARE ARTICLE
ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਪਹੁੰਚੇ ਅਟਾਰੀ ਵਾਘਾ ਸਰਹੱਦ 
ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਪਹੁੰਚੇ ਅਟਾਰੀ ਵਾਘਾ ਸਰਹੱਦ 

Pahalgam Terrorist Attack : ਪਹਿਲਗਾਮ ’ਤੇ ਹੋਏ ਹਮਲੇ ਮਾਮਲੇ ਨੂੰ ਲੈ ਕੇ ਅਟਾਰੀ ਵਾਘਾ ਸਰਹੱਦ ਤੇ ਕੀਤਾ ਗਿਆ ਰੋਸ ਪ੍ਰਦਰਸ਼ਨ

Pahalgam Terrorist Attack News in Punjabi: ਬੀਤੇ ਦਿਨ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ’ਚ 28 ਸੈਲਾਨੀਆਂ ਦੀ ਮੌਤ ਹੋਈ ਗਈ ਸੀ । ਇਸ ਸਬੰਧ ’ਚ ਅੱਜ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਅਟਾਰੀ ਵਾਘਾ ਸਰਹੱਦ ’ਤੇ ਪਹੁੰਚੇ । 

1

ਡਾ. ਰਾਜਕੁਮਾਰ ਵੇਰਕਾ ਨੇ ਤੇ ਕਾਂਗਰਸੀ ਵਰਕਰਾਂ ਨੇ ਪਾਕਿਸਤਾਨ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕੇਂਦਰ ਸਰਕਾਰ ਪਾਕਿਸਤਾਨ ਦੇ ਖਿਲਾਫ਼ ਸਖ਼ਤ ਐਕਸ਼ਨ ਲਵੇ।  ਇਸ ਮੌਕੇ ਡਾ. ਰਾਜਕੁਮਾਰ ਵੇਰਕਾ ਨੇ  ਪਹਿਲਗਾਮ ’ਤੇ ਹੋਏ ਹਮਲੇ ਮਾਮਲੇ ਨੂੰ ਲੈ ਕੇ ਅਟਾਰੀ ਵਾਘਾ ਸਰਹੱਦ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। 

1

ਡਾਕਟਰ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਕਾਂਗਰਸ ਕੇਂਦਰ ਦੀ ਸਰਕਾਰ ਦੇ ਨਾਲ ਖੜੀ ਹੈ ਪਾਕਿਸਤਾਨ ਦੇ ਖਿਲਾਫ਼ ਸਖਤ ਐਕਸ਼ਨ ਲੈਣ ਦਾ ਸਮਾਂ ਆ ਗਿਆ ਹੈ।ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਨਗਰ ’ਚ ਫ਼ਸੇ ਹੋਏ ਲੋਕਾਂ ਨੂੰ ਮਹਿੰਗੀਆਂ ਹਵਾਈ ਟਿਕਟਾਂ ਲੈ ਕੇ ਵਾਪਸ ਆਉਣਾ ਪੈ ਰਿਹਾ ਹੈ ਕੇਂਦਰ ਸਰਕਾਰ ਨੂੰ ਚਾਹੀਦਾ ਕਿ ਉਹ ਇਸ ਵੱਲ ਧਿਆਨ ਦੇਵੇ । 

(For more news apart from Congress leader and former cabinet minister Dr. Rajkumar Verka reaches Attari Wagah border News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement