ਦਿੱਲੀ-ਕੱਟੜਾ ਐਕਸਪ੍ਰੈਸ ਵੇਅ 'ਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ 'ਤੇ ਔਜਲਾ ਦਰਬਾਰ ਸਾਹਿਬ ਹੋਏ ਨਤਮਸਤਕ
Published : May 24, 2020, 3:11 am IST
Updated : May 24, 2020, 3:11 am IST
SHARE ARTICLE
File Photo
File Photo

ਸਾਰੀਆਂ ਰਾਜਸੀ, ਧਾਰਮਕ ਅਤੇ ਗ਼ੈਰ ਸਰਕਾਰੀ ਸੰਸਥਾਵਾਂ ਦਾ ਕੀਤਾ ਧਨਵਾਦ

ਅੰਮ੍ਰਿਤਸਰ  : ਅੱਜ ਸ. ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ।

File photoFile photo

ਜਿਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਸਰਬੱਤ ਦਾ ਭਲਾ ਮੰਗਿਆ। ਔਜਲਾ ਨੇ ਸਾਰੀਆਂ ਰਾਜਸੀ, ਧਾਰਮਕ ਅਤੇ ਗ਼ੈਰ ਸਰਕਾਰੀ ਸੰਸਥਾਵਾਂ ਦਾ ਧਨਵਾਦ ਕਰਦੇ ਹਨ ਜਿਨ੍ਹਾਂ ਨੇ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ ਦੀ ਜ਼ੋਰਦਾਰ ਆਵਾਜ਼ ਉਠਾਈ ਸੀ।

MODIMODI

ਉਨ੍ਹਾਂ ਕਿਹਾ ਕਿ ਉਹ ਵਿਸ਼ੇਸ਼ ਤੌਰ 'ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਮੁੱਖ ਮੰਤਰੀ ਪੰਜਾਬ ਕੈਪਟਨ  ਅਮਰਿੰਦਰ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਸ਼ਵੇਤ ਮਲਿਕ ਮੈਂਬਰ ਰਾਜ ਸਭਾ ਦਾ ਧਨਵਾਦ ਕਰਦੇ ਹਨ।

File photoFile photo

ਜਿਨ੍ਹਾਂ ਦੇ ਯਤਨਾਂ ਸਦਕਾ ਅੰਮ੍ਰਿਤਸਰ ਨੂੰ ਇਸ ਐਕਸਪ੍ਰੈੱਸ ਵੇਅ ਵਿਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਐਕਸਪ੍ਰੈਸ ਵੇਅ ਵਿਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ ਦੇ ਵਪਾਰ ਵਿਚ ਕਾਫ਼ੀ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ।
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement