ਅੱਜ ਮਨਾਇਆ ਜਾਵੇਗਾ ਸ਼ਹੀਦ ਸਰਾਭਾ ਦਾ ਜਨਮ ਦਿਵਸ
Published : May 24, 2020, 3:29 am IST
Updated : May 24, 2020, 3:29 am IST
SHARE ARTICLE
File Photo
File Photo

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਇਸ ਵਾਰ ਕੋਰੋਨਾ ਦੀ ਮਹਾਂਮਾਰੀ ਕਾਰਨ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਦੇ

ਚੰਡੀਗੜ੍ਹ  : ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਇਸ ਵਾਰ ਕੋਰੋਨਾ ਦੀ ਮਹਾਂਮਾਰੀ ਕਾਰਨ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਦੇ ਢੰਗ ਨਾਲ ਅੱਜ 24 ਮਈ ਨੂੰ ਮਨਾਇਆ ਜਾਵੇਗਾ। ਅੱਜ ਦੇ ਦਿਨ 1896 ਨੂੰ ਕਰਤਾਰ ਸਿੰਘ ਦਾ ਜਨਮ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਮੰਗਲ ਸਿੰਘ ਦੇ ਘਰ ਅਤੇ ਮਾਤਾ ਸਾਹਿਬ ਕੌਰ ਦੀ ਕੁੱਖੋਂ ਹੋਇਆ। ਉਹ ਮਹਿਜ਼ 15 ਸਾਲ ਦੀ ਉਮਰ 'ਚ ਗ਼ਦਰ ਪਾਰਟੀ ਦਾ ਸਰਗਰਮ ਮੈਂਬਰ ਬਣਿਆ ਤੇ ਦੇਸ਼ ਦੀ ਆਜ਼ਾਦੀ ਲਈ ਕੇਵਲ 18 ਦੀ ਉਮਰ 'ਚ 16 ਨਵੰਬਰ 1915 ਨੂੰ ਸ਼ਹੀਦੀ ਪ੍ਰਾਪਤ ਕਰ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement