ਨਵਜੋਤ ਸਿੰਘ ਸਿੱਧੂ ਦੀ ਸਿਹਤ ਖ਼ਰਾਬ ਹੋਣ 'ਤੇ ਪਟਿਆਲਾ ਦੇ ਸਰਕਾਰੀ ਹਸਪਤਾਲ 'ਚ ਹੋਈ ਮੈਡੀਕਲ ਜਾਂਚ
Published : May 24, 2022, 6:54 am IST
Updated : May 24, 2022, 6:54 am IST
SHARE ARTICLE
image
image

ਨਵਜੋਤ ਸਿੰਘ ਸਿੱਧੂ ਦੀ ਸਿਹਤ ਖ਼ਰਾਬ ਹੋਣ 'ਤੇ ਪਟਿਆਲਾ ਦੇ ਸਰਕਾਰੀ ਹਸਪਤਾਲ 'ਚ ਹੋਈ ਮੈਡੀਕਲ ਜਾਂਚ


ਪਟਿਆਲਾ, 23 ਮਈ (ਪਪ) : 'ਮੁੱਕਾ ਮਾਰ' ਕੇਸ ਵਿਚ ਪਟਿਆਲਾ ਦੀ ਜੇਲ 'ਚ ਬੰਦ ਨਵਜੋਤ ਸਿੰਘ ਸਿੱਧੂ ਦੀ ਅੱਜ ਅਚਾਨਕ ਸਿਹਤ ਖ਼ਰਾਬ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ  ਰਾਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ | ਹਸਪਤਾਲ ਵਿਖੇ ਨਵਜੋਤ ਸਿੱਧੂ ਦੀ ਡਾਕਟਰਾਂ ਵਲੋਂ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ | ਮੈਡੀਕਲ ਜਾਂਚ ਤੋਂ ਬਾਅਦ ਨਵਜੋਤ ਨੂੰ  ਵਾਪਸ ਜੇਲ 'ਚ ਭੇਜ ਦਿਤਾ ਗਿਆ ਹੈ | ਮਾਮਲੇ ਨੂੰ  ਵੇਖਦਿਆਂ ਸੁਰਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਜ਼ਿਕਰਯੋਗ ਹੈ ਕਿ ਸਿੱਧੂ ਨੇ ਸੁਪਰੀਮ ਕੋਰਟ ਤੋਂ ਮੈਡੀਕਲ ਗਰਾਊਾਡ 'ਤੇ ਇਕ ਹਫ਼ਤੇ ਲਈ ਰਾਹਤ ਦੀ ਮੰਗ ਕੀਤੀ ਸੀ | ਨਵਜੋਤ ਸਿੱਧੂ ਦੇ ਵਕੀਲ ਨੇ ਹਵਾਲਾ ਦਿੰਦੇ ਹੋਏ ਦਸਿਆ ਕਿ ਨਵਜੋਤ ਸਿੱਧੂ ਦੇ ਲਿਵਰ 'ਚ ਇਨਫੈਕਸ਼ਨ ਦੀ ਸਮੱਸਿਆ ਹੈ, ਜੋ ਡਾਕਟਰਾਂ ਵਲੋਂ ਦੱਸੇ ਗਏ ਭੋਜਨ ਦਾ ਹੀ ਸੇਵਨ ਕਰਦੇ ਹਨ | ਲਿਵਰ ਦੀ ਸਮੱਸਿਆ ਹੋਣ ਕਾਰਨ ਉਹ ਖ਼ਾਸ ਡਾਈਟ ਲੈਂਦੇ ਹਨ | ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਜਦੋਂ ਤੋਂ ਜੇਲ 'ਚ ਹਨ, ਉਹ ਰੋਟੀ ਨਹੀਂ ਸੀ ਖਾਅ ਰਹੇ | ਉਹ ਜੇਲ ਪ੍ਰਸ਼ਾਸਨ ਤੋਂ ਡਾਈਟ ਦੇ ਹਿਸਾਬ ਨਾਲ ਖਾਣਾ ਮੰਗ ਰਹੇ ਸਨ |

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement