ਥਾਮਸ ਕੱਪ ਜੇਤੂ ਟੀਮ ਨੂੰ 1 ਕਰੋੜ ਰੁਪਏ ਨਾਲ ਕੀਤਾ ਸਨਮਾਨਤ
Published : May 24, 2022, 12:35 am IST
Updated : May 24, 2022, 12:35 am IST
SHARE ARTICLE
image
image

ਥਾਮਸ ਕੱਪ ਜੇਤੂ ਟੀਮ ਨੂੰ 1 ਕਰੋੜ ਰੁਪਏ ਨਾਲ ਕੀਤਾ ਸਨਮਾਨਤ

ਨਵੀਂ ਦਿੱਲੀ, 23 ਮਈ : ਭਾਰਤੀ ਬੈਡਮਿੰਟਨ ਸੰਘ (ਬੀ. ਏ. ਆਈ.) ਨੇ ਕਿਦਾਂਬੀ ਸ਼੍ਰੀਕਾਂਤ ਦੀ ਅਗਵਾਈ ਵਿਚ ਪਹਿਲੀ ਵਾਰ ਥਾਮਸ ਕੱਪ ਜਿੱਤਣ ਵਾਲੀ ਟੀਮ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਬੀ. ਏ. ਆਈ. ਦੇ ਪ੍ਰਧਾਨ ਹੇਮੰਤਾ ਬਿਸਵਾ ਸਰਮਾ ਨੇ ਇਸ ਇਤਿਹਾਸਕ ਜਿੱਤ ਲਈ ਭਾਰਤੀ ਟੀਮ ਨੂੰ ਵਧਾਈ ਦਿਤੀ। ਭਾਰਤੀ ਟੀਮ ਦੇ ਕੋਚ ਪੁਲੇਲਾ ਗੋਪੀਚੰਦ, ਬੀ.ਏ.ਆਈਦੇ ਜਨਰਲ ਸਕੱਤਰ ਸੰਜੇ ਮਿਸ਼ਰਾ ਅਤੇ ਬੀ.ਏ.ਆਈ. ਦੇ ਹੋਰ ਅਧਿਕਾਰੀਆਂ ਦੀ ਮੌਜੂਦਗੀ ’ਚ ਐਸੋਸੀਏਸ਼ਨ ਨੇ ਸਪੋਰਟ ਸਟਾਫ ਨੂੰ 20 ਲੱਖ ਰੁਪਏ ਦੀ ਇਨਾਮੀ ਰਾਸ਼ੀ ਭੇਟ ਕੀਤੀ। ਭਾਰਤੀ ਬੈਡਮਿੰਟਨ ਟੀਮ ਨੇ 15 ਮਈ ਨੂੰ ਹੋਏ ਫ਼ਾਈਨਲ ’ਚ 14 ਵਾਰ ਦੇ ਥਾਮਸ ਕੱਪ ਚੈਂਪੀਅਨ ਇੰਡੋਨੇਸ਼ੀਆ ਨੂੰ ਹਰਾ ਕੇ 73 ਸਾਲਾਂ ’ਚ ਪਹਿਲੀ ਵਾਰ ਵਿਸ਼ਵ ਦਾ ਸਭ ਤੋਂ ਵੱਕਾਰੀ ਬੈਡਮਿੰਟਨ ਖਿਤਾਬ ਜਿੱਤਿਆ ਸੀ।     (ਏਜੰਸੀ)
 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement