Samrala News: ਸਮਰਾਲਾ ਵਿਚ ਵੱਡਾ ਹਾਦਸਾ, ਨਹਿਰ ਵਿਚ ਡਿੱਗੀ ਬੈਲੋਰੋ ਗੱਡੀ , 4 ਲੋਕਾਂ ਦੀ ਹੋਈ ਮੌ+ਤ
Published : May 24, 2024, 10:08 am IST
Updated : May 24, 2024, 12:11 pm IST
SHARE ARTICLE
Baloro fell into the canal in Samrala News
Baloro fell into the canal in Samrala News

Samrala News: ਤੇਜ਼ ਪਾਣੀ ਵਿਚ ਰੁੜੇ ਬੱਚੇ

Baloro fell into the canal in Samrala News: ਸਮਰਾਲਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸਵਾਰੀਆਂ ਨਾਲ ਭਰੀ ਬੈਲੋਰੋ ਗੱਡੀ ਸਰਹਿੰਦ ਨਹਿਰ ਵਿਚ ਡਿੱਗ ਗਈ। ਹਾਦਸੇ ਵਿਚ ਦੋ ਬੱਚਿਆਂ ਸਮੇਤ ਚਾਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab Weather Update News: ਪੰਜਾਬ ’ਚ ਗਰਮੀ ਨੇ ਲੋਕਾਂ ਦਾ ਕੀਤਾ ਬੁਰਾ ਹਾਲ, ਲੋਕਾਂ ਘਰਾਂ ਵਿਚ ਹੋਏ ਕੈਦ

ਮਿਲੀ ਜਾਣਕਾਰੀ ਅਨੁਸਾਰ ਹਲਕਾ ਪਾਇਲ ਦੇ ਪਿੰਡ ਨਿਆਪੁਰ ਦੇ 15 ਤੋਂ 16 ਨਿਵਾਸੀ ਡੇਰਾ ਬਾਬਾ ਵਡਭਾਗ ਸਿੰਘ ਜੀ ਤੋਂ ਮੱਥਾ ਟੇਕ ਕੇ ਨਵੀਂ ਬੋਲੈਰੋ ਗੱਡੀ ਵਿਚ ਸਵਾਰ ਹੋ ਕੇ ਵਾਪਸ ਆ ਰਹੇ ਸੀ ਤਾਂ ਸਮਰਾਲਾ ਦੇ ਕੋਲ ਰੋਪੜ ਰੋਡ ਨਹਿਰ 'ਤੇ ਪਿੰਡ ਪਵਾਤ ਦੇ ਪੁਲ ਦੇ ਕੋਲ ਇਕਦਮ ਮੋਟਰਸਾਈਕਲ ਅੱਗੇ ਆਉਣ 'ਤੇ ਬੋਲੈਰੋ ਚਾਲਕ ਗੱਡੀ ਤੋਂ ਸੰਤੁਲਨ ਗੁਆ ਬੈਠਾ ਤੇ ਗੱਡੀ ਨਹਿਰ 'ਚ ਜਾ ਡਿੱਗੀ।

ਇਹ ਵੀ ਪੜ੍ਹੋ; Punjab Weather Update News: ਪੰਜਾਬ ’ਚ ਪੈ ਰਹੀ ਭਿਆਨਕ ਗਰਮੀ, ਘਰਾਂ ਵਿਚ ਕੈਦ ਹੋਏ ਲੋਕ  

ਜਿਸ ਕਾਰਨ ਗੱਡੀ ਵਿਚ ਸਵਾਰ ਦੋ ਬੱਚੇ ਨਹਿਰ ਵਿਚ ਰੁੜ੍ਹ ਗਏ ਅਤੇ ਇਕ ਔਰਤ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਇਕ ਔਰਤ ਦੀ ਸ੍ਰੀ ਚਮਕੌਰ ਸਾਹਿਬ ਹਸਪਤਾਲ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਪ੍ਰਸ਼ਾਸਨ ਰਾਹਤ ਕਾਰਜ ਵਿਚ ਜੁੱਟ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮ੍ਰਿਤਕਾਂ ਦੀ ਮਹਿੰਦਰ ਕੌਰ (65) ਅਤੇ ਕਰਮਜੀਤ ਕੌਰ (52), ਗਗਨਜੋਤ ਕੌਰ (15) ਤੇ ਸੁਖਪ੍ਰੀਤ ਸਿੰਘ (7) ਵਜੋਂ ਪਹਿਚਾਣ ਹੋਈ ਹੈ। 
 

(For more Punjabi news apart from Baloro fell into the canal in Samrala News  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement