Nawan Shahr News : ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਪ੍ਰਭਮਹਿਲ ਸਿੰਘ ਪਰਿਵਾਰ ਤੇ ਸਮਰਥਕਾਂ ਸਮੇਤ ਆਪ ’ਚ ਹੋਏ ਸ਼ਾਮਿਲ 

By : BALJINDERK

Published : May 24, 2024, 7:16 pm IST
Updated : May 24, 2024, 7:16 pm IST
SHARE ARTICLE
 Harprabh Mehal joined AAP
Harprabh Mehal joined AAP

Nawan Shahr News : ਆਪ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਹਰਪ੍ਰਭਮਹਿਲ ਅਤੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਪਾਰਟੀ ’ਚ ਕਰਵਾਇਆ ਸ਼ਾਮਿਲ

Nawan Shahr News : ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਸਿਆਸੀ ਆਗੂ, ਸਾਬਕਾ ਜ਼ਿਲ੍ਹਾ ਪ੍ਰਧਾਨ ਲੋਕ ਇਨਸਾਫ਼ ਪਾਰਟੀ, ਮੈਂਬਰ ਕੋਰ ਕਮੇਟੀ ਪੰਜਾਬ, ਹਰਪ੍ਰਭਮਹਿਲ ਸਿੰਘ ਸਾਰੀਆਂ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅੱਜ ਪਰਿਵਾਰ ਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਆਪ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਹਰਪ੍ਰਭਮਹਿਲ ਸਿੰਘ ਅਤੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਪਾਰਟੀ ’ਚ ਸ਼ਾਮਿਲ ਕਰਵਾਇਆ। ਉਹਨਾਂ ਕਿਹਾ ਕਿ ਪਾਰਟੀ ਆਪਣੇ ਹਰ ਵਰਕਰ ਅਤੇ ਅਹੁਦੇਦਾਰ ਨੂੰ ਬਣਦਾ ਮਾਨ ਸਨਮਾਨ ਦੇਵੇਗੀ।
ਵਿਓ :-- ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪ੍ਰਭਮਹਿਲ ਸਿੰਘ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਆਪ ਦੀ ਟੀਮ ਦਾ ਧੰਨਵਾਦ ਕੀਤਾ ਤੇ  ਕਿਹਾ ਕਿ ਪਾਰਟੀ ਵੱਲੋਂ ਦਿੱਤੀ ਹਰ ਜਿੰਮੇਵਾਰੀ ਨੂੰ ਉਹ ਇਮਾਨਦਾਰੀ ਨਾਲ ਨਿਭਾਉਣਗੇ ।  

(For more news apart from Former District President Lok Insaaf Party Harprabh Mehal joined AAP along with family and supporters News in Punjabi, stay tuned to Rozana Spokesman)

Location: India, Punjab, Nawan Shahr

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement