ਭਾਰਤ ’ਚ ‘ਡੈਲਟਾ ਪਲੱਸ’ ਰੂਪ ਦੇ ਕਰੀਬ 40 ਮਾਮਲੇ ਆਏ ਸਾਹਮਣੇ
Published : Jun 24, 2021, 1:12 am IST
Updated : Jun 24, 2021, 1:12 am IST
SHARE ARTICLE
image
image

ਭਾਰਤ ’ਚ ‘ਡੈਲਟਾ ਪਲੱਸ’ ਰੂਪ ਦੇ ਕਰੀਬ 40 ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ, 23 ਜੂਨ : ਕੇਂਦਰੀ ਸਿਹਤ ਮੰਤਰਾਲਾ ਨੇ ਬੁਧਵਾਰ ਨੂੰ ਦਸਿਆ ਕਿ ਮਹਾਰਾਸ਼ਟਰ, ਕੇਰਲ ਅਤੇ ਮੱਧ ਪ੍ਰਦੇਸ਼ ਵਿਚ ‘ਡੈਲਟਾ ਪਲੱਸ’ ਰੂਪ (ਵੇਰੀਐਂਟ) ਦੇ ਲਗਭਗ 40 ਮਾਮਲੇ ਸਾਹਮਣੇ ਆਏ ਹਨ। ਇਸ ਨੂੰ ‘ਚਿੰਤਾਜਨਕ ਰੂਪ’ (ਵੀ.ਓ.ਸੀ.) ਦੇ ਰੂਪ ’ਚ ਵਰਗੀਕਿ੍ਰਤ ਕੀਤਾ ਹੈ। ਮੰਤਰਾਲਾ ਨੇ ਦਸਿਆ ਕਿ ਡੈਲਟਾ ਤੋਂ ਇਲਾਵਾ ਡੈਲਟਾ ਪਲੱਸ ਸਮੇਤ ਡੈਲਟਾ ਦੇ ਸਾਰੇ ਰੂਪਾਂ ਨੂੰ ਵੀ.ਓ.ਸੀ. ਦੀ ਸ਼੍ਰੇਣੀ ਵਿਚ ਰਖਿਆ ਗਿਆ ਹੈ। ਮੰਤਰਾਲਾ ਨੇ ਇਕ ਬਿਆਨ ਵਿਚ ਕਿਹਾ,‘‘ਭਾਰਤ ਵਿਚ ਹੁਣ ਤਕ 45 ਹਜ਼ਾਰ ਤੋਂ ਵੱਧ ਨਮੂਨਿਆਂ ਦੀ ਜਾਂਚ ਤੋਂ ਬਾਅਦ ਡੈਲਟਾ ਪਲੱਸ ਰੂਪ- ਏ. ਵਾਈ.-1 ਦੇ ਕਰੀਬ 40 ਮਾਮਲੇ ਮਹਾਰਾਸ਼ਟਰ, ਕੇਰਲ ਅਤੇ ਮੱਧ ਪ੍ਰਦੇਸ਼ ਵਿਚ ਕਿਤੇ-ਕਿਤੇ ਸਾਹਮਣੇ ਆਏ ਹਨ ਅਤੇ ਇਸ ਦੀ ਮੌਜੂਦਗੀ ਵਿਚ ਕੋਈ ਵਾਧਾ ਨਹੀਂ ਦੇਖਿਆ ਗਿਆ।’’ ਇਨ੍ਹਾਂ ਤਿੰਨਾਂ ਸੂਬਿਆਂ ਨੂੰ ਸਰਗਰਮੀ ਵਧਾਉਣ ਅਤੇ ਜਨ ਸਿਹਤ ਸਬੰਧੀ ਢੁਕਵੇਂ ਕਦਮ ਚੁਕਣ ਦੀ ਸਲਾਹ ਦਿਤੀ ਗਈ ਹੈ।     (ਏਜੰਸੀ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement