ਘਰੋਂ ਦਵਾਈ ਲੈਣ ਗਏ ਨੌਜੁਆਨ ਦੀ ਸੂਏ ਕੋਲੋਂ ਮਿਲੀ ਲਾਸ਼
Published : Jun 24, 2023, 3:57 pm IST
Updated : Jun 24, 2023, 3:57 pm IST
SHARE ARTICLE
photo
photo

ਪ੍ਰਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ

 

ਤਰਨ ਤਾਰਨ : ਪਿੰਡ ਵੇਈਂਪੁਈ ਦੇ ਨੌਜੁਵਾਨ ਦਵਿੰਦਰ ਸਿੰਘ ਜੋ ਕੇ ਬੀਤੇ ਕੱਲ੍ਹ ਆਪਣੀ ਦਵਾਈ ਲੈਣ ਘਰੋਂ ਫਤਿਆਬਾਦ ਗਿਆ ਸੀ। ਪਰ ਘਰ ਵਾਪਿਸ ਨਹੀਂ ਪਰਤਿਆ। ਅੱਜ ਉਸ ਦੀ ਲਾਸ਼ ਪਿੰਡ ਵੇਈਂਪੁਈ ਦੇ ਸੂਏ ਕੋਲ ਬਣੇ ਬੰਦ ਕਮਰੇ ਵਿਚੋਂ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ ।

ਜਾਣਕਾਰੀ ਦਿੰਦੇ ਪ੍ਰਵਾਰਕ ਮੈਂਬਰਾਂ ਨੇ ਦਸਿਆ ਕੱਲ੍ਹ ਦੀ ਉਸ ਦੀ ਭਾਲ ਕਰ ਰਹੇ ਸੀ ਪਰ ਅੱਜ ਉਸ  ਦੀ ਲਾਸ਼ ਮਿਲੀ ਹੈ ਅਤੇ ਉਸ ਦਾ ਮੋਟਰਸਾਈਕਲ ਵੀ ਚੋਰ ਖੋਹ ਕੇ ਲੈ ਗਏ ਹਨ। ਪ੍ਰਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਮੌਕੇ ’ਤੇ ਪੁਜੇ ਡੀ. ਐੱਸ .ਪੀ. ਪੱਟੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement