ਪੰਜਾਬ ’ਚ ਵਧਿਆ ਕੋਰੋਨਾ, ਸਾਹਮਣੇ ਆਏ ਨਵੇਂ ਮਾਮਲੇ

By : JUJHAR

Published : Jun 24, 2025, 11:11 am IST
Updated : Jun 24, 2025, 11:11 am IST
SHARE ARTICLE
Corona increases in Punjab, new cases emerge
Corona increases in Punjab, new cases emerge

6 ਵਿਅਕਤੀ ਤੇ 3 ਔਰਤਾਂ ਕੋਰੋਨਾ ਆਈਆਂ ਕੋਰੋਨਾ ਪਾਜੇਟਿਵ

ਭਾਰਤ ਵਿਚ ਕੋਰੋਨਾ ਪਾਜੇਟਿਵ ਮਰੀਜ਼ ਲਗਾਤਾਰ ਪਾਏ ਜਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਵਿਚ ਵੀ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ।   ਦਸਦਈਏ ਕਿ ਹੁਣ ਤਕ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 73 ਤਕ ਪਹੁੰਚ ਚੁੱਕੀ ਹੈ। ਲੁਧਿਆਣਾ ਵਿਚ ਸਰਗਰਮ ਕੇਸ 22 ਹਨ। ਹੁਣ ਤਕ ਕੋਰੋਨਾ ਨਾਲ ਤਿੰਨ ਮੌਤਾਂ ਹੋ ਚੁੱਕੀਆਂ ਹਨ। ਜਾਣਕਾਰੀ ਅਨੁਸਾਰ ਕੋਰੋਨਾ ਦੇ ਅੱਜ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਦੇ ਮਾਮਲਿਆਂ ’ਚ 6 ਵਿਅਕਤੀ ਤੇ 3 ਔਰਤਾਂ ਕੋਰੋਨਾ ਪਾਜੇਟਿਵ ਪਾਈਆਂ ਗਈਆਂ ਹਨ, ਜਿਨ੍ਹਾਂ ਦੀ ਉਮਰ ਕਰਮਵਾਰ ਵਿਅਕਤੀਆਂ ਦੀ ਉਮਰ - 64,75,19,33 ਜਦੋਂਕਿ 3 ਪੀੜਤ ਔਰਤਾਂ ਕਰਮਵਾਰ ਉਮਰ 71,63, ਅਤੇ 29 ਸਾਲ ਹੈ।ਅੱਜ ਦੇ ਕੋਰੋਨਾ ਪੀੜਤਾਂ ਵਿਚ ਇਕ 33 ਸਾਲਾ ਨੌਜਵਾਨ ਅਤੇ ਇਕ 29 ਸਾਲਾ ਔਰਤ ਵੀ ਸ਼ਾਮਲ ਹੈ। ਅੱਜ ਦੇ ਮਾਮਲੇ ਸ਼ਹਿਰੀ ਇਲਾਕਿਆਂ ਨਾਲ ਸਬੰਧਤ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement