Bhagwant Mann Mews: ਦੋ ਚਾਰ ਦਿਨਾਂ ਵਿਚ ਪੰਜਾਬ ਕੈਬਨਿਟ ਵਿਚ ਵਿਸਥਾਰ ਹੋਵੇਗਾ-CM ਭਗਵੰਤ ਮਾਨ
Published : Jun 24, 2025, 6:22 pm IST
Updated : Jun 24, 2025, 6:26 pm IST
SHARE ARTICLE
Punjab cabinet expansion to take place in two to four days Bhagwant Mann Mews
Punjab cabinet expansion to take place in two to four days Bhagwant Mann Mews

Bhagwant Mann Mews: CM ਮਾਨ ਨੇ ਗਵਰਨਰ ਗੁਲਾਬ ਚੰਦ ਕਟਾਰੀਆ ਤੋਂ ਚੰਡੀਗੜ੍ਹ 'ਚ ਪਾਰਟੀ ਦਫ਼ਤਰ ਲਈ ਥਾਂ ਦੀ ਕੀਤੀ ਮੰਗ

Punjab cabinet expansion Bhagwant Mann Mews: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਪੰਜਾਬ ਗਵਰਨਰ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਗਵਰਨਰ ਤੋਂ ਚੰਡੀਗੜ੍ਹ 'ਚ ਪਾਰਟੀ ਦਫ਼ਤਰ ਲਈ ਥਾਂ ਦੀ ਮੰਗ ਹੈ।

ਸੀਐਮ ਮਾਨ ਨੇ ਕਿਹਾ ਕਿ ਸਾਡੇ ਕੋਲ ਚੰਡੀਗੜ੍ਹ 'ਚ ਪਾਰਟੀ ਦਫ਼ਤਰ ਨਹੀਂ ਹੈ। ਬਾਕੀ ਸਾਰੀਆਂ ਪਾਰਟੀਆਂ ਕੋਲ ਚੰਡੀਗੜ੍ਹ ਵਿਚ ਆਪਣਾ ਦਫ਼ਤਰ ਹੈ। ਅਸੀਂ ਯੂਟੀ ਵਿਚ ਦਫ਼ਤਰ ਵਾਸਤੇ ਅਸੀਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਾਂ।

ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ 'ਚ ਪੰਜਾਬ ਕੈਬਨਿਟ ਦਾ ਵਿਸਥਾਰ ਹੋਵੇਗਾ। ਲੁਧਿਆਣੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੁਧਿਆਣਾ ਜ਼ਿਮਨੀ ਚੋਣ ਵਿਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਕੱਲ੍ਹ ਦਿੱਲੀ ਵੀ ਜਾਣਗੇ।

(For more news apart from 'Punjab cabinet expansion Bhagwant Mann Mews',  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement