ਰੋਜ਼ੀ ਰੋਟੀ ਲਈ ਕੈਲੀਫੋਰਨੀਆ ਗਏ ਪੰਜਾਬੀ ਨੌਜਵਾਨ ਦੀ ਕੋਰੋਨਾ ਨਾਲ ਹੋਈ ਮੌਤ

By : GAGANDEEP

Published : Jul 24, 2021, 1:36 pm IST
Updated : Jul 24, 2021, 2:28 pm IST
SHARE ARTICLE
A young Punjabi man who went to California for a living died of corona
A young Punjabi man who went to California for a living died of corona

ਮ੍ਰਿਤਕ ਅੱਠ ਸਾਲ ਪਹਿਲਾਂ ਗਿਆ ਸੀ ਅਮਰੀਕਾ

ਭੁੱਲਥ (ਅੰਮ੍ਰਿਤਪਾਲ ਬਾਜਵਾ)  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

A young Punjabi man who went to California for a living died of coronaA young Punjabi man who went to California for a living died of corona

ਅਜਿਹਾ ਹੀ ਮਾਮਲਾ ਕੈਲੀਫੋਰਨੀਆ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਕੋਰੋਨਾ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸਰਬਜੀਤ ਸਿੰਘ 25 ਸਾਲ ਪੁੱਤਰ ਸ਼ਮਸ਼ੇਰ ਸਿੰਘ ਭਦਾਸ ਦਾ ਰਹਿਣ ਵਾਲਾ ਸੀ ਜੋ ਕਿ ਰੋਜ਼ੀ ਰੋਟੀ ਕਮਾਉਣ ਲਈ ਕਰੀਬ 8 ਸਾਲ ਪਹਿਲਾ ਅਮਰੀਕਾ ਗਿਆ ਸੀ। ਪੁੱਤਰ ਦੀ ਮੌਤ ਦੀ ਖ਼ਬਰ ਮਿਲਣ ’ਤੇ ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। 

A young Punjabi man who went to California for a living died of coronaA young Punjabi man who went to California for a living died of corona

ਮ੍ਰਿਤਕ ਦੇ ਪਿਤਾ ਸ਼ਮਸੇਰ ਸਿੰਘ ਦੀ 2 ਮਹੀਨੇ ਪਹਿਲੇ ਹੀ ਅਚਾਨਕ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਸਰਬਜੀਤ ਸਿੰਘ ਅਮਰੀਕਾ 'ਚ ਹਸਪਤਾਲ ਵਿਚ ਦਾਖਲ ਸੀ ਜਿਸ ਨਾਲ ਕੁਝ ਦਿਨਾਂ ਤੋਂ ਗੱਲਬਾਤ ਨਹੀਂ ਹੋਈ ਸੀ।  ਫਿਰ ਦੋ ਦਿਨ ਬਾਅਦ ਪਤਾ ਲੱਗਿਆ ਕਿ ਉਸ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।

A young Punjabi man who went to California for a living died of coronaA young Punjabi man who went to California for a living died of corona

ਜਿਸ ਦੇ ਮਗਰੋ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।  ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਉਹਨਾਂ ਦੇ ਪੁੱਤ ਦੀ ਲਾਸ਼ ਨੂੰ ਪੰਜਾਬ ਲਿਆਉਣ ਵਿੱਚ ਪਰਿਵਾਰ ਦੀ ਮਦਦ ਕੀਤੀ ਜਾਵੇ ਤਾਂ ਜੋ ਕਿ  ਨੌਜਵਾਨ ਸਰਬਜੀਤ ਸਿੰਘ ਦੀ ਲਾਸ਼ ਪਰਿਵਾਰ ਨੂੰ ਮਿਲ ਸਕੇ। 

A young Punjabi man who went to California for a living died of coronaA young Punjabi man who went to California for a living died of corona

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement