Firozepur News : ਫ਼ਿਰੋਜ਼ਪੁਰ ’ਚ ਦੋ ਨੌਜਵਾਨਾਂ ਨੂੰ 148 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

By : BALJINDERK

Published : Jul 24, 2024, 1:03 pm IST
Updated : Jul 24, 2024, 1:03 pm IST
SHARE ARTICLE
ਪੁਲਿਸ ਅਧਿਕਾਰੀ ਆਰੋਪੀਆਂ ਬਾਰੇ ਜਾਣਕਾਰੀ ਦਿੰਦੇ ਹੋਏ
ਪੁਲਿਸ ਅਧਿਕਾਰੀ ਆਰੋਪੀਆਂ ਬਾਰੇ ਜਾਣਕਾਰੀ ਦਿੰਦੇ ਹੋਏ

Firozepur News : ਨੌਜਵਾਨਾਂ ਖਿਲਾਫ਼ ਪਹਿਲਾਂ ਵੀ ਮਾਮਲਾ ਹਨ ਦਰਜ

Firozepur News : ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਰਵਾਈ ਕਰਦਿਆਂ ਵੱਖ-ਵੱਖ ਟੀਮਾਂ ਬਣਾ ਕੇ ਫ਼ਿਰੋਜ਼ਪੁਰ ਦੇ ਘੱਲਖੁਰਦ ਇਲਾਕੇ ਦੇ ਸੋਢੀ ਨਗਰ ਨੇੜੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਨੌਜਵਾਨਾ ਕੋਲੋਂ 148 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। 

ਇਹ ਵੀ ਪੜੋ: Punjab News : ਬਜਟ ’ਚ ਕਿਸਾਨਾਂ ਦੀਆਂ ਮੁੱਖ ਮੰਗਾਂ ਦੇ ਹੱਲ ਲਈ ਕੋਈ ਉਪਰਾਲਾ ਨਹੀਂ 

ਇਸ ਮੌਕੇ ਐਸਪੀਡੀ ਫ਼ਿਰੋਜ਼ਪੁਰ ਰਣਧੀਰ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਖਿਲਾਫ਼ ਪਹਿਲਾਂ ਵੀ ਮਾਮਲਾ ਦਰਜ ਹਨ। ਇਨ੍ਹਾਂ ਨੌਜਵਾਨਾਂ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ ਕਰ ਰਹੇ ਹਾਂ ਕਿ ਇਹ ਨਸ਼ਾ ਕਿੱਥੋਂ ਤੋਂ ਲਿਆਏ ਸਨ ਅਤੇ ਅੱਗੇ ਕਿੱਥੇ ਵੇਚੇ ਗਏ ਸਨ।

(For more news apart from two youths were arrested with 148 grams of heroin in Ferozepur News in Punjabi, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement