ਭਾਰਤੀ ਜਾਅਲੀ ਕਰੰਸੀ ਕਰਦੇ ਸੀ ਤਿਆਰ, ਚੜ੍ਹੇ ਪੁਲਿਸ ਦੇ ਧੱਕੇ
Published : Aug 24, 2019, 12:02 pm IST
Updated : Aug 24, 2019, 12:02 pm IST
SHARE ARTICLE
ਭਾਰਤੀ ਜਾਅਲੀ ਕਰੰਸੀ ਕਰਦੇ ਸੀ ਤਿਆਰ, ਚੜ੍ਹੇ ਪੁਲਿਸ ਦੇ ਧੱਕੇ
ਭਾਰਤੀ ਜਾਅਲੀ ਕਰੰਸੀ ਕਰਦੇ ਸੀ ਤਿਆਰ, ਚੜ੍ਹੇ ਪੁਲਿਸ ਦੇ ਧੱਕੇ

ਤਰਨ ਤਾਰਨ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ

ਤਰਨਤਾਰਨ- ਤਰਨ ਤਾਰਨ ਪੁਲਿਸ ਨੇ ਜਾਅਲੀ ਭਾਰਤੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦਾ ਪ੍ਰਦਾਫਾਸ਼ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਨੇ ਗਿਰੋਹ ਦੇ ਚਾਰ ਮੈਬਰਾਂ ਕੋਲੋ ਅੱਠ ਲੱਖ ਰੁਪਏ ਦੀ ਭਾਰਤੀ ਜਾਅਲੀ ਕਰੰਸੀ ਅਤੇ ਨੋਟ ਤਿਆਰ ਕਰਨ ਲਈ ਵਰਤਿਆਂ ਜਾਂਦਾ ਪ੍ਰਿਟਰ ਬਰਾਮਦ ਕੀਤਾ ਹੈ। ਦੱਸ ਦਈਏ ਕਿ ਪੁਲਿਸ ਨੇ ਉਕਤ ਲੋਕਾਂ ਨੂੰ ਨਾਕੇਬੰਦੀ ਦੌਰਾਨ ਮੋਟਰ ਸਾਈਕਲਾਂ 'ਤੇ ਆਉਦਿਆਂ ਗ੍ਰਿਫ਼ਤਾਰ ਕੀਤਾ।

ਤਰਨ ਤਾਰਨ ਪੁਲਿਸ ਦੇ ਐਸਪੀਡੀ ਹਰਜੀਤ ਸਿੰਘ ਨੇ ਦੱਸਿਆਂ ਕਿ ਪੁਲਿਸ ਨੇ ਉਕਤ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਦੋਸ਼ੀ ਫਿਲਹਾਲ ਪੁਲਿਸ ਦੀ ਹਿਰਾਸਤ ਵਿਚ ਹਨ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿਛ ਦੌਰਾਨ ਪੁਲਿਸ ਨੇ ਦੋਸ਼ੀਆਂ ਵਲੋਂ ਹੋਰ ਵੀ ਅਹਿਮ ਖੁਲਾਸੇ ਕੀਤੇ ਜਾਣ ਦੀ ਉਮੀਦ ਜਤਾਈ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement