
ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਜਿਲ੍ਹੇ ਵਿੱਚ ਪਹੁੰਚ ਕੇ ਕਰ ਰਹੇ ਹਨ ਅਧਿਆਪਕਾਂ ਨੂੰ ਸਨਮਾਨਿਤ
ਮਾਨਸਾ: ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਸਮੇਂ ਤੋਂ ਅਧਿਆਪਕ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਸਟੇਟ ਪੱਧਰ 'ਤੇ ਬੁਲਾ ਕੇ ਉਪਰਾਲੇ ਕੀਤੇ ਗਏ ਸਨ| ਉਹਨਾਂ ਅਧਿਆਪਕਾਂ ਦੇ ਮਾਨ ਸਨਮਾਨ ਅਤੇ ਕਾਰਜਾਂ ਨੂੰ ਦੇਖਦਿਆਂ ਸਕੂਲਾਂ ਵਿੱਚ ਸਿੱਖਿਆਦਾ ਮਿਆਰ ਉੱਚਾ ਹੋਇਆ ਅਤੇ ਵਿਭਾਗ ਦੇ ਵੱਲੋਂ ਦਿੱਤੇ ਜਾਣ ਵਾਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਧਿਆਪਕਾਂ ਦੀ ਮਿਹਨਤ ਨਾਲ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ|
Mansa district teachers honored for better results
ਜਿਲ੍ਹਾ ਮਾਨਸਾ ਵਿੱਚ ਅੱਜ ਸਕੱਤਰ ਸਕੂਲ ਸਿੱਖਿਆ ਸੀ੍ ਕਿ੍ਸ਼ਨ ਕੁਮਾਰ ਅਧਿਆਪਕਾਂ ਨੂੰ ਖੁਦ ਜਾ ਕੇ ਸਿੱਖਿਆ ਵਿਭਾਗ ਦੇ ਹੋਰ ਆਹਲਾ ਅਧਿਕਾਰੀਆਂ ਦੀ ਟੀਮ ਨਾਲ 100 ਫੀਸਦੀ ਨਤੀਜਾ ਦੇਣ ਵਾਲੇ ਅਧਿਆਪਕਾਂ ਨੂੰ ਪ੍ਸ਼ੰਸਾ ਪੱਤਰ ਦੇ ਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕਰ ਰਹੇ ਹਨ| ਮਾਨਸਾ ਵਿਖੇ ਚਲ ਰਹੇ ਪ੍ਰੋਗਰਾਮ ਦੀਆਂ ਝਲਕੀਆਂ ਤਸਵੀਰਾਂ ਰਾਹੀਂ
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।