
AAP News: ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਹੈ।
AAp Released list spokespersons: ਆਮ ਆਦਮੀ ਪਾਰਟੀ ਪੰਜਾਬ ਨੇ ਬੁਲਾਰੇ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚੋਂ 4 ਸੀਨੀਅਰ ਬੁਲਾਰਿਆਂ ਅਤੇ 21 ਬੁਲਾਰਿਆਂ ਦੇ ਨਾਂ ਜਾਰੀ ਕੀਤੇ ਗਏ ਹਨ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੂੰ ਸੀਨੀਅਰ ਬੁਲਾਰੇ ਨਿਯੁਕਤ ਕੀਤਾ ਗਿਆ ਹੈ। ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਹੈ।
ਸੂਚੀ ਹੇਠਾਂ ਦਿਤੀ ਗਈ ਹੈ।