ਹਾਈਕਮਾਨ ਨੇ ਮੁੱਖ ਮੰਤਰੀ ਨੂੰ ਫਿਰ ਬੁਲਾਇਆ ਦਿੱਲੀ  
Published : Sep 24, 2021, 3:59 pm IST
Updated : Sep 24, 2021, 3:59 pm IST
SHARE ARTICLE
Charanjit Singh Channi
Charanjit Singh Channi

ਦੱਸ ਦੀਏ ਕਿ ਅਜੇ ਅੱਜ ਸਵੇਰੇ ਹੀ ਚਰਨਜੀਤ ਚੰਨੀ ਦਿੱਲੀ ਤੋਂ ਵਾਪਸ ਪਰਤੇ ਸਨ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਰਾਤ ਹਾਈਕਮਾਨ ਨਾਲ ਮੀਟਿੰਗ ਕਰਨ ਗਏ ਸਨ ਤੇ ਅੱਜ ਸਵੇਰੇ ਹੀ ਤੋਂ ਦਿੱਲੀ ਤੋਂ ਵਾਪਸ ਪਰਤੇ ਸਨ ਪਰ ਹੁਣ ਫਿਰ ਉਹਨਾਂ ਨੂੰ ਹਾਈਕਮਾਨ ਦਾ ਸੱਦਾ ਆਇਆ ਹੈ ਤੇ ਸ਼ਾਮ ਸਾਢੇ ਚਾਰ ਵਜੇ ਚਰਨਜੀਤ ਚੰਨੀ ਦਿੱਲੀ ਲਈ ਰਵਾਨਾ ਹੋਣਗੇ। ਇਸ ਦੌਰਾਨ ਇਹ ਕਿਹਾ ਜਾ ਰਿਹਾ ਹੈ ਕਿ ਜੇਕਰ ਇਸੇ ਤਰ੍ਹਾਂ ਹੀ ਮੁੱਖ ਮੰਤਰੀ ਦਿੱਲੀ ਵਾਰ-ਵਾਰ ਗੇੜਾ ਲਗਾਉਂਦੇ ਰਹਿਣਗੇ ਤਾਂ ਕੈਬਿਨਟ ਦਾ ਵਿਸਥਾਰ ਕਦੋਂ ਹੋਵੇਗਾ, ਕਿਉਂਕਿ ਕਿਹਾ ਜਾ ਰਿਹਾ ਹੈ ਕਿ ਜੇਕਰ ਕੈਬਨਿਟ ਦਾ ਵਿਸਥਾਰ ਹੋਣ ’ਚ ਦੇਰੀ ਹੋ ਰਹੀ ਹੈ, ਚੋਣਾਂ ਨੇੜੇ ਆ ਰਹੀਆਂ ਹਨ  ਤਾਂ ਫ਼ਿਰ ਪੰਜਾਬ ਦੇ ਮਸਲੇ ਕਦੋਂ ਹੱਲ ਹੋਣਗੇ।

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement