ਇਜ਼ਰਾਈਲੀ ਲੜਕੀ ਨਾਲ ਲੁੱਟ ਦੀ ਕੋਸ਼ਿਸ਼, ਪੁਲਿਸ ਵੱਲੋਂ ਜਾਂਚ ਸ਼ੁਰੂ
Published : Sep 24, 2024, 9:43 pm IST
Updated : Sep 24, 2024, 10:15 pm IST
SHARE ARTICLE
Robbery attempt with Israeli girl, police investigation started
Robbery attempt with Israeli girl, police investigation started

ਮੁਲਜ਼ਮਾਂ ਦੀ ਸ਼ਨਾਖਤ ਹੋਣ ਤੋ ਬਾਅਦ ਸਖ਼ਤ ਕਾਰਵਾਈ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਬਾਘਾ ਬਾਰਡਰ ਰੋਡ ਦੇ ਉੱਤੇ ਇੱਕ ਵਿਦੇਸ਼ੀ ਲੜਕੀ ਦੇ ਨਾਲ ਲੁੱਟ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਲੜਕੀ ਇਜ਼ਰਾਈਲ ਤੋਂ ਅਮ੍ਰਿਤਸਰ ਆਈ ਸੀ ਅਤੇ ਟਰੀਟ ਸੈਰਮਨੀ ਦੇਖਣ ਜਾ ਰਹੀ ਸੀ।
ਇਜ਼ਰਾਈਲ ਲੜਕੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਅਧਿਕਾਰੀ ਨੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਸ਼ਨਾਖਤ ਹੋਣ ਤੋ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਲੜਕੀ ਤੋਂ ਇਕ ਹੈਂਡ ਬੈਗ ਖੋਹਿਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੁਲਿਸ ਦੀਆਂ ਟੀਮਾਂ ਬਣਾ ਕੇ ਛਾਪੇਮਾਰੀ ਕਰ ਰਹੇ। 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement