ਸ਼ਮਸ਼ੇਰ ਸਿੰਘ ਦੂਲੋ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਆਬਜ਼ਰਵਰ ਨਿਯੁਕਤ
Published : Sep 24, 2024, 3:49 pm IST
Updated : Sep 24, 2024, 3:49 pm IST
SHARE ARTICLE
Shamsher Singh Dulo appointed observer by Congress party for Haryana Vidhan Sabha elections
Shamsher Singh Dulo appointed observer by Congress party for Haryana Vidhan Sabha elections

ਹਰਿਆਣਾ ਵਿਧਾਨ ਚੋਣਾਂ ਜਿੱਤਣ ਦਾ ਕੀਤਾ ਦਾਅਵਾ

ਅਮਲੋਹ: ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੂੰ ਸਿਰਸਾ ਸੰਸਦੀ ਹਲਕੇ, ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਸ਼ਮਸ਼ੇਰ ਸਿੰਘ ਦੂਲੋ ਵਲੋਂ ਪਾਰਟੀ ਹਾਈਕਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਦੂਲੋ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਲਗਾਈ ਗਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਕਾਂਗਰਸ ਦੀ ਜਿੱਤ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੂੰ ਨਾਲ ਲੈ ਕੇ ਦਿਨ ਰਾਤ ਮਿਹਨਤ ਕੀਤੀ ਜਾਵੇਗੀ ਤਾਂ ਕਿ ਹਰਿਆਣਾ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣ ਸਕੇ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਨੂੰ ਵੀ ਭਰੋਸਾ ਹੈ ਕਿ ਹਰਿਆਣਾ ਦੇ ਲੋਕ ਇਸ ਵਾਰ ਕਾਂਗਰਸ ਪਾਰਟੀ ਦੇ ਹੱਥ ਵਿਚ ਸੂਬੇ ਦੀ ਕਮਾਨ ਦੇਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement