Sultanpur Lodhi : ਦੁਬਈ ’ਚ ਪਿਛਲੇ 2 ਸਾਲਾਂ ਤੋਂ ਖੱਜਲ ਖੁਆਰ ਹੋ ਰਹੇ ਨੌਜਵਾਨ ਦੀ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਭਾਰਤ ਵਾਪਸੀ

By : BALJINDERK

Published : Sep 24, 2024, 1:30 pm IST
Updated : Sep 24, 2024, 1:30 pm IST
SHARE ARTICLE
 ਬਲਬੀਰ ਸਿੰਘ ਸੀਚੇਵਾਲ ਨੌਜਵਾਨ ਬਾਰੇ ਜਾਣਕਾਰੀ ਦਿੰਦੇ ਹੋਏ
ਬਲਬੀਰ ਸਿੰਘ ਸੀਚੇਵਾਲ ਨੌਜਵਾਨ ਬਾਰੇ ਜਾਣਕਾਰੀ ਦਿੰਦੇ ਹੋਏ

Sultanpur Lodhi : ਅਮਰਜੀਤ ਗਿੱਲ ਨੂੰ 15 ਦਿਨ ਜੇਲ੍ਹ ’ਚ ਰਹਿਣਾ ਪਿਆ

Sultanpur Lodhi :  ਦੁਬਈ ਵਿਚ ਪਿਛਲੇ 2 ਸਾਲਾਂ ਤੋਂ ਖੱਜਲ ਖੁਆਰ ਹੋ ਰਹੇ ਭਾਰਤੀ ਨੌਜਵਾਨ ਦੀ MP ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਭਾਰਤ ਵਾਪਸੀ ਹੋਈ ਹੈ। ਦੱਸ ਦਈਏ ਕਿ ਅਮਰਜੀਤ ਗਿੱਲ ਨੇ ਉਥੇ ਕਾਫ਼ੀ ਤਸ਼ੱਦਦ ਝੱਲਿਆ। ਅਮਰਜੀਤ ਗਿੱਲ ਦਾ ਫੋਨ ਕਿਸੇ ਸਾਥੀ ਵੱਲੋਂ ਵਰਤਿਆ ਗਿਆ ਤੇ ਫੋਨ ਕਰਕੇ ਪੁਲਿਸ ਅਧਿਕਾਰੀ ਨੂੰ ਗਾਲੀ ਗਲੋਚ ਕੀਤਾ ਗਿਆ। ਜਿਸ ਤੋਂ ਬਾਅਦ ਉਸ ਦਾ ਅੰਜਾਮ ਅਮਰਜੀਤ ਗਿੱਲ ਨੂੰ ਭੁਗਤਣਾ ਪਿਆ। ਉਸ ਨੂੰ 15 ਦਿਨ ਜੇਲ੍ਹ ਵਿਚ ਵੀ ਰਹਿਣਾ ਪਿਆ। ਅਮਰਜੀਤ ਇੱਕ ਕੰਪਨੀ ਵਿੱਚ ਕੰਮ ਕਰਦਾ ਪਰੰਤੂ ਕੰਪਨੀ ਉਸਨੂੰ ਪੈਸੇ ਵੀ ਨਹੀਂ ਦਿੰਦੀ ਅਤੇ ਕਈ ਵਾਰ ਉਸਨੂੰ ਖਾਣ ਨੂੰ ਦੋ ਵਕਤ ਦੀ ਰੋਟੀ ਵੀ ਨਹੀਂ ਮਿਲਦੀ। ਉਸ ਤੋਂ ਬਾਅਦ ਪਰਿਵਾਰ ਵੱਲੋਂ ਅਮਰਜੀਤ ਗਿੱਲ ਨੂੰ ਭਾਰਤ ਵਾਪਸ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ।

1

ਪਰਿਵਾਰ ਵੱਲੋਂ ਕਈ ਵਾਰ ਟਿਕਟ ਵੀ ਕਰਵਾਈ, ਪਰ ਉਹਨਾਂ ਦੇ ਪੈਸੇ ਖ਼ਰਾਬ ਹੋਏ ਅਤੇ 3 ਵਾਰ ਏਅਰਪੋਰਟ ਤੋਂ ਵਾਪਸ ਭੇਜ ਦਿੱਤਾ ਗਿਆ। ਪਿਤਾ ਬੀਰ ਬੱਲ ਵੱਲੋਂ ਕਪੂਰਥਲਾ ਦੇ ਇਕ ਵਿਅਕਤੀ ਨਾ ਸੰਪਰਕ ਸਾਧਿਆ ਗਿਆ, ਜਿਸ ਨੇ ਵੀ ਉਨ੍ਹਾਂ ਤੋਂ ਲੱਖਾਂ ਰੁਪਏ ਵਸੂਲ ਲਏ ਅਤੇ ਉਨ੍ਹਾਂ ਦਾ ਪੱਲਾ ਨਹੀਂ ਫੜਿਆ। ਜਿਸ ਤੋਂ ਬਾਅਦ ਥੱਕ ਹਾਰ ਕੇ 31 ਅਗਸਤ 2024 ਨੂੰ ਅਮਰਜੀਤ ਦੇ ਪਰਿਵਾਰ ਨੇ ਸੰਤ ਸੀਚੇਵਾਲ ਤੱਕ ਪਹੁੰਚ ਕੀਤੀ। ਉਹਨਾਂ ਨੇ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਅਮਰਜੀਤ ਗਿੱਲ ਦੀ 3 ਸਤੰਬਰ 2024 ਨੂੰ ਸਹੀ ਸਲਾਮਤ ਵਾਪਸੀ ਕਰਵਾਈ।

ਇਸ ਮੌਕੇ ਪਰਿਵਾਰ MP ਸੰਤ ਸੀਚੇਵਾਲ ਦਾ ਧੰਨਵਾਦ ਕੀਤਾ ਅਤੇ ਹੋਰ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ’ਚ ਰਹਿ ਕੇ ਹੀ ਆਪਣਾ ਕੰਮ ਕਾਰਜ ਕਰਨ।

(For more news apart from Young people who have been suffering for last 2 years in Dubai, return India was due to efforts Balbir Singh Seechewal News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement