
ਪੀ.ਐਮ.ਐਲ.ਏ. 2022 ਤਹਿਤ ਹੋਵੇਗੀ ਕਾਰਵਾਈ
ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਪੀਐਮਐਲਏ 2022 ਤਹਿਤ ਕਾਰਵਾਈ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਧਰਮਸੋਤ ਨੇ 1.67 ਕਰੋੜ ਰੁਪਏ ਰਿਸ਼ਵਤ ਲਈ ਸੀ। ਮੰਤਰੀ ਮੰਡਲ ਨੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੂੰ ਕੇਸ ਚਲਾਉਣ ਦੀ ਸਿਫਾਰਿਸ਼ ਭੇਜੀ ਗਈ ਹੈ।