ਕਰਤਾਰਪੁਰ ਲਾਂਘੇ ‘ਤੇ 300 ਫੁੱਟ ਉੱਚਾ ਲਹਿਰਾਇਆ ਤਿਰੰਗਾ
Published : Oct 24, 2019, 7:22 pm IST
Updated : Oct 24, 2019, 7:22 pm IST
SHARE ARTICLE
Indian Flag
Indian Flag

ਅੱਜ ਭਾਰਤ ਪਾਕਿ ਕੌਮਾਂਤਰੀ ਸਰਹੱਦ 'ਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਬਣ ਰਹੇ...

ਡੇਰਾ ਬਾਬਾ ਨਾਨਕ: ਅੱਜ ਭਾਰਤ ਪਾਕਿ ਕੌਮਾਂਤਰੀ ਸਰਹੱਦ 'ਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਬਣ ਰਹੇ ਯਾਤਰੀ ਟਰਮੀਨਲ 'ਚ ਲੈਂਡ ਪੋਰਟ ਅਥਾਰਟੀ ਵਲੋਂ ਟਰਮੀਨਲ ਨੂੰ ਕੌਮਾਂਤਰੀ ਦਿੱਖ ਦੇ ਮੰਤਵ ਨਾਲ 300 ਫੁੱਟ ਉਚਾ ਤਿਰੰਗਾ ਝੰਡਾ ਲਹਿਰਾ ਦਿੱਤਾ ਗਿਆ। ਤਿਰੰਗਾ ਲਹਿਰਾਉਣ ਦੀ ਰਸਮ ਉਦੋਂ ਨਿਭਾਈ ਗਈ ਜਦੋਂ ਭਾਰਤ ਪਾਕਿ ਦੀ ਜ਼ੀਰੋ ਲਾਈਨ 'ਤੇ ਭਾਰਤ ਪਾਕਿ ਦਰਮਿਆਨ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਸਮਝੌਤੇ 'ਤੇ ਦਸਖਤ ਹੋਣ ਸਬੰਧੀ ਮੀਟਿੰਗ ਹੋ ਰਹੀ ਸੀ।

Kartarpur Sahib GurudwaraKartarpur Sahib Gurudwara

ਦੂਰ-ਦਰਾਡੇ ਤੋਂ ਹੀ ਤਿਰੰਗਾ ਦਿਖਣ ਨਾਲ ਭਾਰਤ ਵਾਲੇ ਪਾਸੇ ਲੋਕਾਂ 'ਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਕਰਤਾਰਪੁਰ ਸਾਹਿਬ ਕੋਰੀਡੋਰ ਦੇ ਯਾਤਰੀ ਟਰਮੀਨਲ 'ਤੇ 300 ਫੁੱਟ ਲੱਗੇ ਝੰਡੇ 'ਚ ਇਹ ਹੈ ਕਿ ਇਹ ਮੌਸਮ ਸਾਫ ਹੋਣ 'ਤੇ 5 ਕਿਲੋਮੀਟਰ ਦੀ ਦੂਰੀ ਤੋਂ ਵੀ ਵੇਖਿਆ ਜਾ ਸਕੇਗਾ ਅਤੇ ਇਸ ਨੂੰ ਹੋਰ ਖਿੱਚ ਦਾ ਕੇਂਦਰ ਬਨਾਉਣ ਲਈ ਇਸ ਦੇ ਹੇਠਾਂ ਲਾਈਟਾਂ ਲਗਾਈਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement