ਡਾ. ਅੰਬੇਦਕਰ ਦੇ ਬੁੱਤ 'ਤੇ ਹਾਰ ਪਾਉਣ ਗਏ ਭਾਜਪਾ ਨੇਤਾਵਾਂ ਨੇ ਥਾਣੇ 'ਚ ਲਾਇਆ ਧਰਨਾ
Published : Oct 24, 2020, 4:21 pm IST
Updated : Oct 24, 2020, 4:21 pm IST
SHARE ARTICLE
bjp leaders
bjp leaders

ਪੁਲਿਸ ਵਲੋਂ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਤੇ ਥਾਣਾ ਡਿਵੀਜ਼ਨ ਮਕਸੂਦਾਂ ਜਲੰਧਰ ਲਿਆਂਦਾ ਗਿਆ।

ਜਲੰਧਰ- ਪੰਜਾਬ ਦੇ ਵੱਖ ਵੱਖ ਥਾਵਾਂ ਤੇ ਅੰਬੇਦਕਰ ਦੇ ਬੁੱਤ 'ਤੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ। ਇਸ ਦੇ ਚਲਦੇ ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਪ੍ਰਧਾਨ ਅਮਰਜੀਤ ਸਿੰਘ ਅਮਰੀ ਤੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਾਜੇਸ਼ ਬਾਗਾ, ਮਨਜੀਤ ਬਾਲੀ ਤੇ ਹੋਰ ਭਾਜਪਾ ਵਰਕਰ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਹਾਰ ਪਾਉਣ ਲਈ ਕਰਤਾਰਪੁਰ ਗਏ ਸਨ।  

protestprotest

ਇਸ ਤੋਂ ਬਾਅਦ ਉਨ੍ਹਾਂ ਦਾ ਕਰਤਾਰਪੁਰ 'ਚ ਘਿਰਾਓ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਤੇ ਥਾਣਾ ਡਿਵੀਜ਼ਨ ਮਕਸੂਦਾਂ ਜਲੰਧਰ ਲਿਆਂਦਾ ਗਿਆ। ਭਾਜਪਾ ਦੇ ਸੀਨੀਅਰ ਨੇਤਾਵਾਂ ਵਲੋਂ ਥਾਣਾ ਮਕਸੂਦਾਂ 'ਚ ਧਰਨਾ ਲੱਗਾ ਦਿੱਤਾ ਗਿਆ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement