ਪੰਜਾਬ 'ਚ ਤਬਾਦਲਿਆਂ ਦਾ ਸਿਲਸਿਰਾ ਜਾਰੀ
ਚੰਡੀਗੜ੍ਹ: ਪੰਜਾਬ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਇਸੇ ਲੜੀ ਵਿੱਚ ਹੁਣ ਦੋ ਆਈ. ਏ. ਐੱਸ. ਤੇ 37 ਪੀ. ਸੀ. ਐੱਸ ਅਧਿਕਾਰੀਆਂ ਦੀ ਬਦਲੀ ਕਰ ਦਿੱਤੀ ਗਈ ਹੈ।
ਸਰਕਾਰ ਨੇ ਇਹ ਆਦੇਸ਼ ਤੁਰੰਤ ਲਾਗੂ ਕਰਨ ਲਈ ਕਿਹਾ ਹੈ। ਇਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਵੱਡੇ ਪੱਧਰ ’ਤੇ ਸੀਨੀਅਰ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

Photo

Photo

Photo

Photo

Photo
