
Giddarbaha News : ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਤੋਂ ਬਾਅਦ ਨਹੀਂ ਮਿਲਿਆ ਮਾਨ ਸਨਮਾਨ ਜਿਸ ਕਰਕੇ ਪਾਰਟੀ ਨੂੰ ਛੱਡਿਆ
Giddarbaha News : ਆਮ ਆਦਮੀ ਪਾਰਟੀ ਦੇ ਗਿੱਦੜਬਾਹਾ ਤੋਂ ਹਲਕਾ ਇੰਚਾਰਜ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਪਾਰਟੀ ਨੂੰ ਅਲਵਿਦਾ ਕਿਹਾ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਤੋਂ ਬਾਅਦ ਪਾਰਟੀ ’ਚ ਨਹੀਂ ਮਿਲਿਆ ਮਾਨ ਸਨਮਾਨ ਜਿਸ ਕਰਕੇ ਪਾਰਟੀ ਨੂੰ ਛੱਡ ਦਿੱਤਾ ਹੈ।
(For more news apart from Constituency in-charge of Aam Aadmi Party from Giddarbaha Pritpal Sharma has resigned from the party News in Punjabi, stay tuned to Rozana Spokesman)