ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿਰ ਝੁਕਾ ਕੇ ਮੰਗਦਾ ਹਾਂ ਮੁਆਫ਼ੀ: ਰਾਜਾ ਵੜਿੰਗ
Published : Oct 24, 2024, 9:18 pm IST
Updated : Oct 24, 2024, 9:18 pm IST
SHARE ARTICLE
I bow my head and ask for forgiveness from Sri Akal Takht Sahib: Raja Waring
I bow my head and ask for forgiveness from Sri Akal Takht Sahib: Raja Waring

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦਾ ਹਾਂ।

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਬਿਆਨ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਤੋ ਸਿਰ ਝੁਕਾ ਕੇ ਮਾਫੀ ਮੰਗਦਾ ਹੈ।  ਰਾਜਾ ਵੜਿੰਗ ਨੇ ਕਿਹਾ ਕਿ ਉਹ ਭੁੱਲ ਕੇ ਵੀ ਸ੍ਰੀ ਅਕਾਲ ਤਖਤ ਸਾਹਿਬ ਬਾਰੇ ਅਤੇ ਜਥੇਦਾਰ ਸਾਹਿਬ ਬਾਰੇ ਗਲਤ ਨਹੀਂ ਬੋਲ ਸਕਦਾ।  ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੈਂ ਸਤਿਕਾਰ ਕਰਦਾ ਹਾਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement